Sunday, May 19, 2024

Business

ਅੱਜ ਵੀ ਰਾਹਤ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਚੌਥੇ ਦਿਨ ਸਥਿਰ

PUNJAB NEWS EXPRESS | March 03, 2021 03:15 PM

ਨਵੀਂ ਦਿੱਲੀ:  ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਲਗਾਤਾਰ ਚੌਥੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ ਕਾਰਨ, ਦੇਸ਼ ਦੇ ਲੋਕ ਨਿਸ਼ਚਤ ਤੌਰ 'ਤੇ ਕੁਝ ਰਾਹਤ ਮਹਿਸੂਸ ਕਰਨਗੇ। ਸ਼ਨੀਵਾਰ ਨੂੰ ਡੀਜ਼ਲ ਦੀ ਕੀਮਤ 15 ਤੋਂ 16 ਪੈਸੇ ਵਧੀ ਸੀ, ਜਦਕਿ ਪੈਟਰੋਲ ਦੀ ਕੀਮਤ 24 ਤੋਂ 25 ਪੈਸੇ ਵੱਧ ਗਈ ਸੀ।

ਦਿੱਲੀ ਵਿੱਚ ਪੈਟਰੋਲ ਦੀ ਕੀਮਤ 91.17 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 81.47 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 97.57 ਰੁਪਏ ਅਤੇ ਡੀਜ਼ਲ ਦੀ ਕੀਮਤ 88.60 ਰੁਪਏ ਪ੍ਰਤੀ ਲੀਟਰ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਛੇਤੀ ਘੱਟਣ ਦੀ ਉਮੀਦ, ਚੌਥੇ ਦਿਨ ਵੀ ਰੇਟ ਸਥਿਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਸਥਿਰ, ਜਾਣੋ ਕੀ ਹੈ ਕੀਮਤ