Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Business

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

Punjab News Express | February 23, 2023 11:33 AM

ਪਟਿਆਲਾ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ 23 ਫਰਵਰੀ ਨੂੰ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਡੇਰਾ ਬੱਸੀ, ਰਾਜਪੁਰਾ, ਪੰਚਕੂਲਾ, ਮੋਹਾਲੀ ਅਤੇ ਜ਼ੀਰਕਪੁਰ ਲਈ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਜਿਨ੍ਹਾਂ ਉਮੀਦਵਾਰਾਂ ਨੇ ਬਾਰ੍ਹਵੀਂ/ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਕੀਤੀ ਹੋਵੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
ਐਕਸਿਸ ਬੈਂਕ ਵਿੱਚ ਰਿਲੇਸ਼ਨਸ਼ਿਪ ਅਫ਼ਸਰ ਦੀ ਤਨਖ਼ਾਹ 14900 ਰੁਪਏ ਸੀ.ਟੀ.ਸੀ. ਦਿੱਤੀ ਜਾਵੇਗੀ। ਰਿਲੇਸ਼ਨਸ਼ਿਪ ਅਫ਼ਸਰ ਦੀ ਇੰਟਰਵਿਊ ਦੇਣ ਦੇ ਚਾਹਵਾਨ ਉਮੀਦਵਾਰ ਮਿਤੀ 23 ਫਰਵਰੀ 2023 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵੱਜੇ ਤੱਕ ਐਸ.ਸੀ.ਓ 66, 67 ਸੈਕੰਡ ਫਿਲੌਰ ਸੈਕਟਰ 34 ਏ ਚੰਡੀਗੜ੍ਹ ਵਿਖੇ ਪਹੁੰਚਣ।
ਇਸ ਮੌਕੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਵੱਧ ਤੋਂ ਵੱਧ ਬਾਰ੍ਹਵੀਂ/ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਉਮੀਦਵਾਰ ਜਿਹੜੇ ਐਕਸਿਸ ਬੈਂਕ ਵਿੱਚ ਰਿਲੇਸ਼ਨਸ਼ਿਪ ਅਫ਼ਸਰ ਦੀ ਇੰਟਰਵਿਊ ਦੇਣ ਦੇ ਇੱਛੁਕ ਹੋਣ ਉਪਰ ਦਿੱਤੇ ਗਏ ਸਮੇਂ ਅਤੇ ਪਤੇ ਤੇ ਪਹੁੰਚਣ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪਲਾਈਨ ਨੰਬਰ 98776-10877 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

Business

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਛੇਤੀ ਘੱਟਣ ਦੀ ਉਮੀਦ, ਚੌਥੇ ਦਿਨ ਵੀ ਰੇਟ ਸਥਿਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਸਥਿਰ, ਜਾਣੋ ਕੀ ਹੈ ਕੀਮਤ

ਕੇਂਦਰ ਨੇ ਮਾਰੀ ਜ਼ਬਰਦਸਤ ਪਲਟੀ : ਛੋਟੀਆਂ ਬੱਚਤ ਸਕੀਮਾਂ ’ਤੇ ਵਿਆਜ ਦਰ ’ਚ ਤਬਦੀਲੀ ਨਹੀਂ : ਵਿੱਤ ਮੰਤਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦੂਜੇ ਦਿਨ ਸਥਿਰ