Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਦੀਵਾਲੀ ਤੋਂ ਪਹਿਲਾਂ ਸਸਤੇ ਹੋ ਸਕਦੇ ਨੇ ਆਲੂ-ਪਿਆਜ਼

PUNJAB NEWS EXPRESS | October 31, 2020 12:14 PM

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਬਾਜ਼ਾਰ ਵਿਚ ਜਲਦ ਹੀ ਆਲੂ-ਪਿਆਜ਼ ਦੀਆਂ ਵਧ ਰਹੀਆਂ ਕੀਮਤਾਂ ਨੂੰ ਠੱਲ੍ਹ ਪੈ ਸਕਦੀ ਹੈ। ਸਰਕਾਰ ਨੇ ਘਰੇਲੂ ਬਾਜ਼ਾਰ ਵਿਚ ਸਪਲਾਈ ਵਧਾਉਣ ਲਈ ਇਨ੍ਹਾਂ ਦੀ ਦਰਾਮਦ ਸ਼ੁਰੂ  ਕਰ ਦਿੱਤੀ ਹੈ । ਖ਼ਪਤਕਾਰ ਮਾਮਲਿਆਂ ਦੇ ਮੰਤਰੀ ਪਿਊਸ਼ ਗੋਇਲ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਆਲੂ ਦੀ ਘਰੇਲੂ ਸਪਲਾਈ ਵਧਾਉਣ ਅਤੇ ਕੀਮਤਾਂ ਨੂੰ ਕਾਬੂ ਵਿਚ ਲਿਆਉਣ ਲਈ ਭੂਟਾਨ ਤੋਂ 30, 000 ਟਨ ਆਲੂ ਦਰਾਮਦ ਕੀਤਾ ਜਾ ਰਿਹਾ ਹੈ । ਪਿਊਸ਼ ਗੋਇਲ ਨੇ ਪਿਆਜ਼ ਨੂੰ ਲੈ ਕੇ ਕਿਹਾ ਕਿ 7, 000 ਟਨ ਪਿਆਜ਼ ਦਰਾਮਦ ਕੀਤਾ ਜਾ ਚੁੱਕਾ ਹੈ । ਦੀਵਾਲੀ ਤੋਂ ਪਹਿਲਾਂ ਇਸ ਦੀ 25, 000 ਟਨ ਖੇਪ ਹੋਰ ਆਉਣ ਦੀ ਸੰਭਾਵਨਾ ਹੈ ।
ਉਨ੍ਹਾਂ ਕਿਹਾ ਕਿ ਨਿੱਜੀ ਵਪਾਰੀ ਮਿਸਰ, ਅਫਗਾਨਿਸਤਾਨ ਅਤੇ ਤੁਰਕੀ ਵਰਗੇ ਦੇਸ਼ਾਂ ਤੋਂ ਪਿਆਜ਼ ਮੰਗਵਾ ਰਹੇ ਹਨ । ਸਹਿਕਾਰੀ ਏਜੰਸੀ ਨਾਫੇਡ ਵੀ ਦਰਾਮਦ ਕਰੇਗੀ। ਗੌਰਤਲਬ ਹੈ ਕਿ ਪਿਆਜ਼ ਕੀਮਤਾਂ 'ਤੇ ਲਗਾਮ ਲਾਉਣ ਲਈ ਸਰਕਾਰ ਨੇ ਪਿਛਲੇ ਦਿਨੀਂ ਕਈ ਕਦਮ ਚੁੱਕੇ ਹਨ, ਜਿਸ ਨਾਲ ਪਿਛਲੇ ਇਕ ਹਫ਼ਤੇ ਤੋਂ ਕੀਮਤਾਂ ਸਥਿਰ ਹੋ ਗਈਆਂ ਹਨ ।
  ਡੀ. ਜੀ. ਐੱਫ. ਟੀ. ਨੇ ਨਿੱਜੀ ਵਪਾਰੀਆਂ ਨੂੰ ਦਰਾਮਦ ਦੀ ਮਨਜ਼ੂਰੀ ਦਿੱਤੀ ਹੈ, ਇਸ ਦੇ ਨਾਲ ਹੀ ਸਰਕਾਰ ਨੇ 23 ਅਕਤੂਬਰ ਤੋਂ ਭੰਡਾਰਣ ਦੀ ਹੱਦ ਨਿਰਧਾਰਤ ਕੀਤੀ ਹੈ । ਪ੍ਰਚੂਨ ਵਿਚ ਹੁਣ ਸਿਰਫ ਦੋ ਟਨ ਪਿਆਜ ਹੀ ਰੱਖਣ ਦੀ ਮਨਜ਼ੂਰੀ ਹੈ, ਜਦੋਂ ਕਿ ਥੋਕ ਵਪਾਰੀ 25 ਟਨ ਪਿਆਜ ਹੀ ਆਪਣੇ ਕੋਲ ਰੱਖ ਸਕਦੇ ਹਨ ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ