Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਅਕਤੂਬਰ 'ਚ ਜੀਐਸਟੀ 1 ਲੱਖ ਕਰੋੜ ਰੁਪਏ ਤੋਂ ਟੱਪੀ

PUNJAB NEWS EXPRESS | November 02, 2020 02:58 PM

ਨਵੀਂ ਦਿੱਲੀ:  ਕੋਰੋਨਾ ਮਹਾਮਾਰੀ ਦੇ ਦਰਮਿਆਨ ਮਾਲ ਅਤੇ ਸੇਵਾ ਕਰ (ਜੀਐਸਟੀ) ਸੰਗ੍ਰਹਿ ਦੇ ਮੋਰਚੇ 'ਤੇ ਸਰਕਾਰ ਨੂੰ ਥੋੜੀ ਰਾਹਤ ਮਿਲੀ ਹੈ। ਜੀਐਸਟੀ ਸੰਗ੍ਰਹਿ ਅਕਤੂਬਰ ਮਹੀਨੇ ਵਿੱਚ ਵਧ ਕੇ 1, 05, 155 ਕਰੋੜ ਰੁਪਏ ਤੱਕ ਪਹੁੰਚ ਗਿਆ। ਫਰਵਰੀ ਤੋਂ ਬਾਅਦ ਪਹਿਲੀ ਵਾਰ ਜੀਐਸਟੀ ਸੰਗ੍ਰਹਿ ਦਾ ਅੰਕੜਾ 1 ਲੱਖ ਕਰੋੜ ਰੁਪਏ ਤੋਂ ਪਾਰ ਨਿਕਲਿਆ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨੇ ਐਤਵਾਰ ਨੂੰ ਦਿੱਤੀ। ਬਿਆਨ ਵਿੱਚ ਕਿਹਾ ਹੈ ਕਿ ਅਕਤੂਬਰ 2020 ਦਾ ਜੀਐਸਟੀ ਸੰਗ੍ਰਹਿ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਕੁੱਲ ਜੀਐਸਟੀ ਸੰਗ੍ਰਹਿ ਤੋਂ 10 ਫੀਸਦੀ ਤੱਕ ਵਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ