Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ

PUNJAB NEWS EXPRESS | December 07, 2020 02:44 PM

ਨਵੀਂ ਦਿੱਲੀ: ਪੈਟਰੋਲ ਦੀਆਂ ਕੀਮਤਾਂ 'ਚ ਐਤਵਾਰ ਨੂੰ 28 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ । ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 'ਚ ਵੀ 29 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ । ਇਸ ਤਰ੍ਹਾਂ ਇਹ ਤੇਲ ਕੀਮਤਾਂ ਵਿਚ ਲਗਾਤਾਰ ਪੰਜਵੇਂ ਦਿਨ ਵਾਧਾ ਹੋਇਆ ਹੈ ।

ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਘਰੇਲੂ ਬਜ਼ਾਰ ਵਿਚ ਵੀ ਤੇਲ ਮਹਿੰਗਾ ਹੋ ਗਿਆ ਹੈ । ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 83.13 ਰੁਪਏ ਤੋਂ ਵਧ ਕੇ 83.41 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ । ਇਸ ਤਰ੍ਹਾਂ ਡੀਜ਼ਲ ਦੀ ਕੀਮਤ 73.32 ਰੁਪਏ ਤੋਂ ਵੱਧ ਕੇ 73.61 ਰੁਪਏ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ 90 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 80 ਰੁਪਏ ਪ੍ਰਤੀ ਲਿਟਰ ਤੋਂ ਵੱਧ ਹੋ ਗਿਆ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ