Friday, April 26, 2024

Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ

PUNJAB NEWS EXPRESS | December 09, 2020 03:44 PM

ਨਵੀਂ ਦਿੱਲੀ: : ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਹੰਝੂ ਕੱਢ ਦਿੱਤੇ ਹਨ । ਇਸ ਕਾਰਨ ਆਮ ਲੋਕਾਂ ਨੂੰ ਆਪਣੇ ਖਰਚੇ ਪੂਰੇ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪੈਟਰੋਲ ਦੀਆਂ ਕੀਮਤਾਂ 90 ਰੁਪਏ ਦੇ ਅੰਕੜਾ ਪਾਰ ਕਰ ਗਈਆਂ ਹਨ ।

ਜੇਕਰ ਇਸੇ ਗਤੀ ਨਾਲ ਕੀਮਤਾਂ 'ਚ ਵਾਧਾ ਜਾਰੀ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਜਲਦੀ ਹੀ ਕੀਮਤਾਂ ਸ਼ਤਕ (ਸੈਂਚੁਰੀ) ਪੂਰੀ ਕਰ ਲੈਣਗੀਆਂ। ਹਾਲਾਂਕਿ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਸਰਕਾਰੀ ਤੇਲ ਕੰਪਨੀਆਂ ਦੀ ਲੋਕ ਨਿੰਦਾ ਵੀ ਕਰ ਰਹੇ ਹਨ । ਇਸ ਦੇ ਕਾਰਨ ਹੀ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ 'ਚ ਅੱਜ ਦੇ ਦਿਨ ਸ਼ਾਂਤੀ ਰਹੀ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Business

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਛੇਤੀ ਘੱਟਣ ਦੀ ਉਮੀਦ, ਚੌਥੇ ਦਿਨ ਵੀ ਰੇਟ ਸਥਿਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਤੀਜੇ ਦਿਨ ਸਥਿਰ, ਜਾਣੋ ਕੀ ਹੈ ਕੀਮਤ