Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਸੋਨੇ ਦੀ ਕੀਮਤ ਇਸ ਸਾਲ ਪ੍ਰਤੀ 10 ਗ੍ਰਾਮ 63 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ, ਨਿਵੇਸ਼ ਦੇ ਲਈ ਹੁਣ ਹੈ ਚੰਗਾ ਮੌਕਾ

PUNJAB NEWS EXPRESS | January 27, 2021 03:35 PM

ਨਵੀਂ ਦਿੱਲੀ: ਸੋਨਾ ਖਰੀਦਣ ਦੇ ਬਾਰੇ 'ਚ ਸੋਚ ਰਹੇ ਲੋਕਾਂ ਦੇ ਲਈ ਹਾਲੇ ਇਹ ਧਾਤੂ ਖਰੀਦਣ ਦਾ ਚੰਗਾ ਮੌਕਾ ਹੈ, ਕਿਉਂਕਿ ਇਸ ਸਾਲ ਸੋਨੇ ਦੀ ਕੀਮਤ ਅਸਮਾਨ ਛੂਹ ਸਕਦੀ ਹੈ |ਇਸ ਸਮੇਂ ਸੋਨੇ ਦੀ ਕੀਮਤ 50 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਦੇ ਆਸਪਾਸ ਬਣੀ ਹੋਈ ਹੈ | ਮਾਹਰਾਂ ਨੇ ਇਸ ਸਾਲ ਸੋਨੇ ਦੀ ਕੀਮਤ 'ਚ ਤੇਜ਼ੀ ਆਉਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ | ਇਥੋਂ ਤੱਕ ਕਿਹਾ ਜਾ ਰਿਹਾ ਹੈ ਕਿ ਸੋਨੇ ਦੀ ਕੀਮਤ ਇਸ ਸਾਲ ਰਿਕਾਰਡ ਤੋੜਦੀ ਹੋਈ 63000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਦੇ ਕਰੀਬ ਪਹੁੰਚ ਸਕਦੀ ਹੈ | ਇਸੀ ਕਾਰਣ ਹੁਣੇ ਸੋਨੇ 'ਚ ਨਿਵੇਸ਼ ਕਰਨ ਦਾ ਲੋਕਾਂ ਦੇ ਕੋਲ ਚੰਗਾ ਮੌਕਾ ਹੈ |

ਵੈਸੇ ਅੱਜ ਇੱਕ ਵਾਰ ਫਿਰ ਤੋਂ ਸੋਨੇ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ | ਸੋਨਾ ਅੱਜ 240 ਰੁਪਏ ਦੀ ਕਮੀ ਦੇ ਨਾਲ 48, 903 ਰੁਪਏ ਪ੍ਰਤੀ ਦਸ ਗ੍ਰਾਮ ਦੇ ਪੱਧਰ 'ਤੇ ਖੁੱਲ੍ਹਿਆ | ਇਹ ਸੋਮਵਾਰ ਨੂੰ 49, 143 ਰੁਪਏ ਪ੍ਰਤੀ ਦਸ ਗ੍ਰਾਮ ਦੀ ਕੀਮਤ 'ਤੇ ਬੰਦ ਹੋਇਆ ਸੀ |

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ