Wednesday, October 14, 2026
ਤਾਜਾ ਖਬਰਾਂ
• ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

IANS | February 19, 2021 11:51 AM

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ 10ਵੇਂ ਦਿਨ ਦੇ ਵਾਧੇ ਕਾਰਨ ਰਾਜਸਥਾਨ ਤੋਂ ਬਾਅਦ ਵੀਰਵਾਰ ਨੂੰ ਮੱਧ ਪ੍ਰਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਦੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਕੀਮਤ ਵਿਚ 34 ਪੈਸੇ ਅਤੇ ਡੀਜ਼ਲ ’ਚ 32 ਪੈਸੇ ਦਾ ਵਾਧਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮਹਾਰਾਸ਼ਟਰ, ਮੱਧ ਪ੍ਰਦੇਸ ਅਤੇ ਰਾਜਸਥਾਨ ਵਰਗੇ ਸੂਬਿਆਂ ਵਿਚ ਪੈਟਰੋਲ ਨੇ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ। ਮੱਧ ਪ੍ਰਦੇਸ ਪੈਟਰੋਲ ਦੀ ਕੀਮਤ 100.25 ਰੁਪਏ ਪ੍ਰਤੀ ਲਿਟਰ ਅਤੇ ਡੀਜਲ ਦੀ ਕੀਮਤ 90.35 ਰੁਪਏ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ