Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਅੰਬਾਨੀ ਤੇ ਅਡਾਨੀ ਦੀ ਸੰਪਤੀ ਕੋਰੋਨਾ ਮਹਾਮਾਰੀ ’ਚ ਛਾਲਾਂ ਮਾਰ ਕੇ ਵਧੀ

PUNJAB NEWS EXPRESS | March 03, 2021 11:24 AM

ਮੁੰਬਈ:  ਅੱਜ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਕਰੋਨਾ ਨਾਲ ਜੂਝ ਰਹੇ ਭਾਰਤ ਵਿੱਚ ਇਸ ਮਹਾਮਾਰੀ ਦੌਰਾਨ 40 ਹੋਰ ਭਾਰਤੀ ਅਰਬਪਤੀ ਬਣ ਗਏ ਹਨ । ਇਸ ਤਰ੍ਹਾਂ ਇਸ ਸੂਚੀ ਵਿੱਚ 177 ਲੋਕ ਸ਼ਾਮਲ ਹੋ ਗਏ ਹਨ । ਹੁਰਨ ਗਲੋਬਲ ਵੱਲੋਂ ਜਾਰੀ ਕੀਤੀ ਰਿਪੋਰਟ ਮੁਤਾਬਕ ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ 83 ਅਰਬ ਡਾਲਰ ਦੀ ਸੰਪਤੀ ਨਾਲ ਸਭ ਤੋਂ ਅਮੀਰ ਭਾਰਤੀ ਹਨ । ਰਿਲਾਇੰਸ ਇੰਡਸਟਰੀਜ਼ ਦੇ ਮੁਖੀ ਨੇ ਮਹਾਮਾਰੀ ਵਾਲੇ ਸਾਲ 2020 ਦੌਰਾਨ ਆਪਣੀ ਸੰਪਤੀ ਵਿੱਚ 24 ਫੀਸਦ ਦਾ ਵਾਧਾ ਕੀਤਾ ।

ਕੌਮਾਂਤਰੀ ਪੱਧਰ ’ਤੇ ਅਮੀਰੀ ਵਿੱਚ ਉਨ੍ਹਾਂ ਦਾ ਸਥਾਨ 8ਵਾਂ ਹੈ । ਗੁਜਰਾਤ ਦੇ ਗੌਤਮ ਅਡਾਨੀ ਦੀ ਸੰਪਤੀ ਇਸ ਮਹਾਮਾਰੀ ਦੌਰਾਨ ਲਗਪਗ ਦੁੱਗਣੀ ਹੋ ਗਈ ਤੇ ਇਸ ਵੇਲੇ 32 ਅਰਬ ਡਾਲਰ ਤੱਕ ਪੁੱਜ ਗਈ। ਉਹ 20 ਸਥਾਨਾਂ ਦੀ ਛਾਲ ਮਾਰ ਕੇ ਕੌਮਾਂਤਰੀ ਪੱਧਰ ’ਤੇ 48ਵੇਂ ਸਥਾਨ ’ਤੇ ਪੁੱਜ ਗਏ। ਭਾਰਤ ਵਿੱਚ ਅਮੀਰਾਂ ਦੀ ਸੂਚੀ ਉਹ ਦੂਜੇ ਨੰਬਰ ’ਤੇ ਹਨ। ਉਨ੍ਹਾਂ ਦੇ ਭਰਾ ਵਿਨੋਦ ਦੀ ਦੌਲਤ 128 ਫੀਸਦ ਵਧ ਕੇ 9.8 ਅਰਬ ਡਾਲਰ ਹੋ ਗਈ। ਆਈਟੀ ਕੰਪਨੀ ਐੱਚਸੀਐੱਲ ਦੇ ਸ਼ਿਵ ਨਾਦਰ ਭਾਰਤ ਦੇ ਤੀਜੇ ਸਭ ਤੋਂ ਅਮੀਰ ਹਨ। ਉਨ੍ਹਾਂ ਦੀ ਸੰਪਤੀ 27 ਅਰਬ ਡਾਲਰ ਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ