Monday, August 03, 2026
ਤਾਜਾ ਖਬਰਾਂ
NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ

Business

ਸਾਰੇ ਬੈਂਕਾਂ ਦਾ ਨਿੱਜੀਕਰਨ ਨਹੀਂ ਹੋਵੇਗਾ : ਸੀਤਾਰਮਨ

PUNJAB NEWS EXPRESS | March 17, 2021 12:19 PM

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਦੇਸ਼ ਦੇ ਸਾਰੇ ਬੈਂਕਾਂ ਦਾ ਨਿੱਜੀਕਰਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਬੈਂਕਾਂ ਦਾ ਨਿੱਜੀਕਰਨ ਹੋਵੇਗਾ, ਉਨ੍ਹਾਂ ਦੇ ਸਾਰੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਸਰਕਾਰ ਨੇ ਬਜਟ ਇਜਲਾਸ ਵਿੱਚ ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ

ਇਨ੍ਹਾਂ ਬੈਂਕਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ। ਵਿੱਤ ਮੰਤਰੀ ਸੀਤਾਰਮਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਬੈਂਕਾਂ ਦੇ ਨਿੱਜੀਕਰਨ ਅਤੇ ਵੀਨਿਵੇਸ਼ ਸਬੰਧੀ ਹੋਰਨਾਂ ਫੈਸਲਿਆਂ ਦੇ ਵਿਰੋਧ ਵਿੱਚ ਬੈਂਕ ਮੁਲਾਜ਼ਮ ਦੋ ਦਿਨਾਂ ਦੀ ਹੜਤਾਲ ’ਤੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ