Monday, March 01, 2021

Business

ਤੇਲ ਕੀਮਤਾਂ ’ਚ ਵਾਧੇ ਲਈ ਮੋਦੀ ਸਰਕਾਰ ਦੀਆਂ ਨੀਤੀਆਂ ਜ਼ਿੰਮੇਵਾਰ : ਸੋਨੀਆ

PUNJAB NEWS EXPRESS | February 22, 2021 12:02 PM

ਨਵੀਂ ਦਿੱਲੀ:  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿੱਚ ਲਗਾਤਾਰ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਸਖ਼ਤ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤੇਲ ਕੀਮਤਾਂ ਨਿੱਤ ਨਵੀਂ ਉਚਾਈ ਵੱਲ ਜਾ ਰਹੀਆਂ ਹਨ ਤੇ ਇਨ੍ਹਾਂ ਨੂੰ ਠੱਲ੍ਹ ਲਈ ਸਰਕਾਰ ਕੁੱਝ ਨਹੀਂ ਕਰ ਰਹੀ, ਸਗੋਂ ਪਿਛਲੀਆਂ ਸਰਕਾਰਾਂ ’ਤੇ ਸਾਰਾ ਠੀਕਰਾ ਭੰਨ ਕੇ ਆਪ ਸੁਰਖਰੂ ਹੋਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਜ਼ਿੰਮੇਦਾਰੀ ਤੋਂ ਨਹੀਂ ਭੱਜ ਸਕਦੇ। ਕੁੱਲ ਘਰੇਲੂ ਉਤਪਾਦ (ਜੀਡੀਪੀ) ’ਚ ਗਿਰਾਵਟ ਅਤੇ ਤੇਲ ਕੀਮਤਾਂ ’ਚ ਵਾਧੇ ਪਿਛਲੀਆਂ ਸਰਕਾਰਾਂ ਨਹੀਂ, ਸਗੋਂ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਹੀ ਮੁੱਖ ਕਾਰਨ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਲ ਕੀਮਤਾਂ ’ਚ ਵਾਧਾ ਵਾਪਸ ਲਿਆ ਜਾਵੇ ਤੇ ਦੇਸ਼ ਦੇ ਮੱਧ ਵਰਗ, ਕਿਸਾਨਾਂ, ਗਰੀਬਾਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।

 
 

Have something to say? Post your comment

Business

ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਖਿ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਪੰਜਾਬ ਦੇ ਸਮੂਹ ਡਿਪਟੀ ਕਮਿ਼ਸਨਰਾਂ ਨੂੰ ਮੰਗ ਪੱਤਰ ਸੌਂਪੇਗਾ : ਬੀਰ ਦਵਿੰਦਰ ਸਿੰਘ

ਪੈਟਰੋਲ 39 ਪੈਸੇ ਤੇ ਡੀਜ਼ਲ 37 ਪ੍ਰਤੀ ਲਿਟਰ ਮਹਿੰਗਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਜਾਰੀ

ਸੋਨੇ ਦੀ ਕੀਮਤ ਇਸ ਸਾਲ ਪ੍ਰਤੀ 10 ਗ੍ਰਾਮ 63 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ, ਨਿਵੇਸ਼ ਦੇ ਲਈ ਹੁਣ ਹੈ ਚੰਗਾ ਮੌਕਾ

ਜਰੂਰੀ ਖ਼ਬਰ : ਸਮੇਂ ਸਿਰ ਭਰੋ ਇਨਕਮ ਟੈਕਸ ਰਿਟਰਨ, 31 ਦਸੰਬਰ ਹੈ ਆਖਰੀ ਤਾਰੀਖ

ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਾਂਗਰਸ ਮਨਾਵੇੇਗੀ 19 ਨੂੰ ਵਿਰੋਧ ਦਿਵਸ

ਆਈਓਸੀ ਦੀ ਪਹਿਲ, 'ਛੋਟੂ' ਦੇ ਨਾਂ ਨਾਲ ਜਾਣਿਆ ਜਾਵੇਗਾ ਪੰਜ ਕਿਲੋ ਵਾਲਾ ਸਿਲੰਡਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਤੀਜੇ ਦਿਨ ਵੀ ਕੋਈ ਵਾਧਾ ਨਹੀਂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ