Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Business

ਸੂਬਿਆਂ ਨੂੰ ਜੀਐਸਟੀ ਮੁਆਵਜ਼ੇ ਲਈ 30 ਹਜ਼ਾਰ ਕਰੋੜ ਰੁਪਏ ਜਾਰੀ

PUNJAB NEWS EXPRESS | April 01, 2021 07:18 AM

ਨਵੀਂ ਦਿੱਲੀ:  ਰਾਜਾਂ ਨੂੰ ਕੇਂਦਰ ਸਰਕਾਰ ਨੇ ਸਮਾਨ ਅਤੇ ਸੇਵਾਵਾਂ ਟੈਕਸ (ਜੀਐਸਟੀ) ਮੁਆਵਜ਼ੇ ਵਜੋਂ 30 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਹਨ। ਵਿੱਤ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੇ ਅਨੁਸਾਰ, ਮੌਜੂਦਾ ਵਿੱਤੀ ਸਾਲ 2020-21 ਲਈ ਜੀਐਸਟੀ ਮੁਆਵਜ਼ਾ ਵਸਤੂ ਵਿੱਚ ਲਗਭਗ 63 ਹਜ਼ਾਰ ਕਰੋੜ ਰੁਪਏ ਬਕਾਇਆ ਹਨ।

ਵਿੱਤ ਮੰਤਰਾਲੇ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ 27 ਮਾਰਚ ਨੂੰ ਕੇਂਦਰ ਸਰਕਾਰ ਨੇ ਵਿੱਤੀ ਸਾਲ 2020-21 ਲਈ ਰਾਜਾਂ ਨੂੰ 30, 000 ਕਰੋੜ ਰੁਪਏ ਜੀਐਸਟੀ ਮੁਆਵਜ਼ੇ ਵਜੋਂ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਹੁਣ ਤੱਕ 31 ਮਾਰਚ ਨੂੰ ਖ਼ਤਮ ਹੋਏ ਵਿੱਤੀ ਸਾਲ ਦੇ ਜੀਐਸਟੀ ਮੁਆਵਜ਼ੇ ਦੇ ਤੌਰ ਤੇ 70 ਹਜ਼ਾਰ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਕਮ ਮੌਜੂਦਾ ਵਿੱਤੀ ਵਰ੍ਹੇ (2020-21) ਵਿੱਚ ਜੀਐਸਟੀ ਉਗਰਾਹੀ ਦੀ ਕਮੀ ਦੀ ਭਰਪਾਈ ਲਈ ਵਿਸ਼ੇਸ਼ ਉਧਾਰ ਪ੍ਰਣਾਲੀ ਤਹਿਤ ਰਾਜਾਂ ਨੂੰ ਜਾਰੀ ਕੀਤੇ 1.10 ਲੱਖ ਕਰੋੜ ਰੁਪਏ ਤੋਂ ਇਲਾਵਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ