Wednesday, September 30, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ

PUNJAB NEWS EXPRESS | April 01, 2021 07:30 AM

ਨਵੀਂ ਦਿੱਲੀ: ਅੰਤਰਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਗਿਰਾਵਟ ਦੇ ਬਾਵਜੂਦ ਦੇਸ਼ ਦੀ ਤੇਲ ਕੰਪਨੀਆਂ ਨੇ ਘਰੇਲੂ ਬਜ਼ਾਰ 'ਚ ਕੋਈ ਕਟੌਤੀ ਨਹੀਂ ਕੀਤੀ ਹੈ | ਰਾਜਧਾਨੀ ਦਿੱਲੀ 'ਚ ਬੁੱਧਵਾਰ ਨੂੰ ਪੈਟਰੋਲ 90.56 ਰੁਪਏ ਅਤੇ ਡੀਜ਼ਲ ਵੀ 80.87 ਰੁਪਏ ਪ੍ਰਤੀ ਲੀਟਰ 'ਤੇ ਰਿਹਾ |

ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਦੇਸ਼ ਦੇ ਹੋਰਾਂ ਮਹਾਨਗਰਾਂ ਮੁੰਬਈ, ਕੋਲਕਾਤਾ ਅਤੇ ਚੇੱਨਈ 'ਚ ਪੈਟਰੋਲ ਦੀ ਕੀਮਤ ਕ੍ਰਮਵਾਰ : 96.98 ਰੁਪਏ, 90.77 ਰੁਪਏ ਅਤੇ 92.58 ਰੁਪਏ ਪ੍ਰਤੀ ਲੀਟਰ ਹੈ | ਇਸ ਦੇ ਨਾਲ ਹੀ ਇਨ੍ਹਾਂ ਮਹਾਨਗਰਾਂ 'ਚ ਡੀਜ਼ਲ ਵੀ ਕ੍ਰਮਵਾਰ : 87.96 ਰੁਪਏ, 83.75 ਰੁਪਏ ਅਤੇ 85.88 ਰੁਪਏ ਪ੍ਰਤੀ ਲੀਟਰ ਦੀ ਕੀਮਤ 'ਤੇ ਵਿਕ ਰਿਹਾ ਹੈ |

ਧਿਆਨ ਯੋਗ ਹੈ ਕਿ ਬੀਤੇ ਫਰਵਰੀ ਮਹੀਨੇ ਦੇ ਦੌਰਾਨ ਪੈਟਰੋਲ ਦੀ ਕੀਮਤ 'ਚ 16 ਦਿਨਾਂ ਤੱਕ ਲਗਾਤਾਰ ਵਾਧਾ ਹੋਇਆ ਸੀ, ਜਿਸ ਨਾਲ ਇਹ 04.74 ਰੁਪਏ ਮਹਿੰਗਾ ਹੋ ਗਿਆ ਸੀ | ਇਸ ਮਹੀਨੇ ਤਿੰਨ ਕਿਸ਼ਤਾਂ 'ਚ ਪੈਟਰੋਲ 61 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ |

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ