Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Business

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

PUNJAB NEWS EXPRESS | May 01, 2021 11:41 AM

ਨਵੀਂ ਦਿੱਲੀ:  ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ’ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ। ਸਿਵਲ ਹਵਾਬਾਜੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਇੱਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ’ਤੇ ਪਾਬੰਦੀ 31 ਮਈ ਦੀ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਅੰਤਰਰਾਸ਼ਟਰੀ ਕਾਰਗੋ ਆਪ੍ਰੇਸਨਾਂ ਅਤੇ ਡਾਇਰੈਕਟੋਰੇਟ ਜਨਰਲ ਵਲੋਂ ਵਿਸ਼ੇਸ਼ ਆਗਿਆ ਵਾਲੀਆਂ ਉਡਾਣਾਂ ’ਤੇ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।

ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣਵੇਂ ਰੂਟਾਂ ’ਤੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ। ਇਹ ਵਰਣਨਯੋਗ ਹੈ ਕਿ ‘ਵੰਦੇ ਭਾਰਤ ਮਿਸ਼ਨ’ ਅਤੇ ਕੁਝ ਦੇਸ਼ਾਂ ਨਾਲ ਦੁਵੱਲੇ ਸਮਝੌਤਿਆਂ ਦੇ ਅਧਾਰ ’ਤੇ ਇਸ ਸ੍ਰੇਣੀ ਵਿੱਚ ਉਡਾਣਾਂ ਦੀ ਆਗਿਆ ਦਿੱਤੀ ਗਈ ਹੈ।
ਪਿਛਲੇ ਸਾਲ ਕੋਰੋਨਾ ਮਹਾਮਾਰੀ ਦੀ ਪਹਿਲੀ ਲਹਿਰ ਦੌਰਾਨ ਤਾਲਾਬੰਦ ਹੋਣ ਕਾਰਨ ਉਡਾਣਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ ਲਗਭਗ ਦੋ ਮਹੀਨਿਆਂ ਬਾਅਦ ਉਡਾਣਾਂ ਦਾ ਸੰਚਾਲਨ ਦੁਬਾਰਾ ਚਾਲੂ ਹੋਇਆ ਸੀ। ਫਰਵਰੀ ਵਿਚ ਡੀਜੀਸੀਏ ਨੇ ਘੱਟੋ-ਘੱਟ ਕੀਮਤ ਬੈਂਡ ’ਤੇ 10 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ ਕੀਮਤ ਵਾਲੇ ਬੈਂਡ ’ਤੇ 30 ਪ੍ਰਤੀਸ਼ਤ ਦੀ ਲਿਮਟ ਨੂੰ ਵਧਾ ਦਿੱਤਾ ਸੀ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ