Monday, September 14, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Business

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਛੇਵੇਂ ਦਿਨ ਵੀ ਸਥਿਰ

PUNJAB NEWS EXPRESS | July 23, 2021 04:15 PM

ਨਵੀਂ ਦਿੱਲੀ: ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਬਾਵਜੂਦ ਘਰੇਲੂ ਬਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੋਵਾਂ ਬਾਲਣਾਂ ਦੀਆਂ ਕੀਮਤਾਂ ਨੂੰ ਛੇਵੇਂ ਦਿਨ ਨਹੀਂ ਬਦਲਿਆ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਖੜ੍ਹਾ ਹੋਇਆ।
ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਦੇ ਦੂਜੇ ਮਹਾਂਨਗਰਾਂ ਮੁੰਬਈ, ਚੇਨਈ ਅਤੇ ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ ਕ੍ਰਮਵਾਰ 107.83 ਰੁਪਏ, 102.49 ਰੁਪਏ ਅਤੇ 102.08 ਰੁਪਏ ਪ੍ਰਤੀ ਲੀਟਰ ਸੀ। ਇਸ ਦੇ ਨਾਲ ਹੀ ਡੀਜ਼ਲ ਵੀ ਇਨ੍ਹਾਂ ਮਹਾਂਨਗਰਾਂ ਵਿੱਚ ਕ੍ਰਮਵਾਰ 97..45 ਰੁਪਏ, 94.39 ਰੁਪਏ ਅਤੇ 93.02ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਮਹੱਤਵਪੂਰਣ ਗੱਲ ਇਹ ਹੈ ਕਿ ਪਿਛਲੇ 42 ਦਿਨਾਂ ਵਿੱਚ ਪੈਟਰੋਲ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦੂਜੇ ਪਾਸੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਲਗਾਤਾਰ ਤੀਜੇ ਦਿਨ ਉਛਾਲ ਦੇਖਣ ਨੂੰ ਮਿਲਿਆ। ਇਕ ਦਿਨ ਪਹਿਲਾਂ, ਕੱਚੇ ਤੇਲ ਦੀ ਮਾਰਕੀਟ 2.16 ਪ੍ਰਤੀਸ਼ਤ ਤੱਕ ਚੜ੍ਹ ਗਈ l ਕਾਰੋਬਾਰ ਦੇ ਅੰਤ 'ਤੇ, ਬ੍ਰੈਂਟ ਕਰੂਡ 73.79 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ, ਜੋ ਪਹਿਲੇ ਦਿਨ ਨਾਲੋਂ 1.56 ਡਾਲਰ ਵੱਧ ਹੈ l ਇਸੇ ਤਰ੍ਹਾਂ ਡਬਲਯੂਟੀਆਈ ਕਰੂਡ ਵੀ 1.44 ਡਾਲਰ ਚੜ੍ਹ ਕੇ 71.70 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Business

ਆਈਐਚਜੀ ਹੋਟਲਜ਼ ਐਂਡ ਰਿਜ਼ੋਰਟਸ ਨੇ The Aarlis Hotel Panchkula ਦੇ ਨਾਲ ਭਾਰਤ ਅਤੇ ਦੱਖਣ-ਪੱਛਮੀ ਏਸ਼ੀਆ ਵਿੱਚ ਪਹਿਲਾ ਵਿਗਨੇਟ ਕਲੈਕਸ਼ਨ ਕੀਤਾ ਸ਼ੁਰੂ

ਸਿਹਤ ਬੀਮਾ ਵਿੱਚ ਐੱਲ.ਆਈ.ਸੀ. ਦਾ ਦਾਖਲਾ ਇਸਦੀ ਮਾਰਕੀਟ ਹਿੱਸੇਦਾਰੀ ਨੂੰ ਮਹੱਤਵਪੂਰਣ ਰੂਪ ਵਿੱਚਵਧਾ ਸਕਦੀ ਹੈ

ਅਕਤੂਬਰ ਵਿੱਚ SUV ਦੀ ਵਿਕਰੀ ਵਿੱਚ ਵਾਧੇ ਨੇ ਭਾਰਤ ਦੇ ਆਟੋ ਸੈਕਟਰ ਵਿੱਚ ਸੁਧਾਰ ਕੀਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਐਕਸਿਸ ਬੈਂਕ ’ਚ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਅਸਾਮੀ ਲਈ ਇੰਟਰਵਿਊ 23 ਫਰਵਰੀ ਨੂੰ

ਮਦਰ ਡੇਅਰੀ ਦਾ ਦੁੱਧ 2 ਰੁਪਏ ਪ੍ਰਤੀ ਲਿਟਰ ਹੋਇਆ ਮਹਿੰਗਾ

ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ

ਕੇਂਦਰ ਸਰਕਾਰ ਨੇ ਕੌਮਾਂਤਰੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ ਵਧਾਈ

ਹੀਰੋ ਮੋਰਟਰਜ਼ ਕੰਪਨੀ ਵੱਲੋਂ ਧਨਾਨਸੂ ਦੀ ਹਾਈ ਟੈਕ ਸਾਈਕਲ ਵੈਲੀ ਵਿਖੇ ਨਵਾਂ ਪਲਾਂਟ ਸਥਾਪਤ

ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2021 ਵਾਸਤੇ 21658.73 ਕਰੋੜ ਰੁਪਏ ਸੀ.ਸੀ.ਐਲ. ਦੀ ਹਰੀ ਝੰਡੀ