Friday, April 26, 2024

Campus Buzz

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਵੱਖ ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

PUNJAB NEWS EXPRESS | December 07, 2022 04:57 PM

ਅੰਮ੍ਰਿਤਸਰ : ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਖਿਡਾਰਨਾਂ ਨੇ ਵੱਖ-ਵੱਖ ਖੇਡਾਂ ਫੁੱਟਬਾਲ, ਸੌਫ਼ਟਬਾਲ, ਹੈਂਡਬਾਲ, ਕਬੱਡੀ ਅਤੇ ਅਥਲੈਟਿਕਸ ’ਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ ’ਤੇ ਟੀਮ, ਕੋਚ ਅਤੇ ਅਧਿਆਪਕ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਸਫ਼ਲਤਾ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੇ ਮੁਹਾਲੀ (ਫੁੱਟਬਾਲ), ਲੁਧਿਆਣਾ (ਸਾਫਟਬਾਲ ਅਤੇ ਹੈਂਡਬਾਲ), ਪਟਿਆਲਾ (ਕਬੱਡੀ) ਅਤੇ ਸੰਗਰੂਰ (ਅਥਲੈਟਿਕਸ) ਵਿਖੇ ਹੋਏ ਖੇਡ ਵਤਨ ਪੰਜਾਬ ਦੀਆਂ ’ਚ ਫੁੱਟਬਾਲ, ਸਾਫਟਬਾਲ ਅਤੇ ਅਥਲੈਟਿਕਸ ’ਚ ਪਹਿਲਾ ਅਤੇ ਹੈਂਡਬਾਲ ’ਚ ਦੂਜਾ ਅਤੇ ਕਬੱਡੀ ’ਚ ਤੀਜਾ ਸਥਾਨ ਹਾਸਲ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ