Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਖ਼ਾਲਸਾ ਕਾਲਜ ਵੂਮੈਨ ਵਿਖੇ ਵਰਮੀ ਕੰਪੋਸਟ ਯੂਨਿਟ ਦਾ ਵਿਸਥਾਰ

PUNJAB NEWS EXPRESS | December 20, 2022 04:35 PM

ਅੰਮ੍ਰਿਤਸਰ : ਖ਼ਾਲਸਾ ਕਾਲਜ ਫ਼ਾਰ ਵੂਮੈਨ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਸ੍ਰੀ ਸਤਵੀਰ ਸਿੰਘ ਦੀ ਦੇਖ-ਰੇਖ ਹੇਠ ਸਾਇੰਸ ਕਲੱਬ ਅਤੇ ਨੇਚਰ ਕੇਅਰ ਕਲੱਬ ਦੇ ਸਹਿਯੋਗ ਨਾਲ ਵਰਮੀ ਕੰਪੋਸਟਿੰਗ ਯੂਨਿਟ ਦਾ ਵਿਸਤਾਰ ਕੀਤਾ ਗਿਆ ਹੈ।

ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. (ਪ੍ਰੋ.) ਆਦਰਸ਼ਪਾਲ ਵਿਗ ਦੀ ਨਿਗਰਾਨੀ ਹੇਠ ਵਰਮੀ ਕੰਪੋਸਟਿੰਗ ਯੂਨਿਟ ਦੀ ਸਥਾਪਨਾ ਸਾਲ 2017 ’ਚ ਕੀਤੀ ਗਈ ਸੀ ਅਤੇ ਅੱਜ ਇਸ ਯੂਨਿਟ ਦਾ ਵਿਸਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ’ਚ ਗੰਡੋਏ ਪਾ ਕੇ ਇਸ ਨੂੰ ਮੁੜ ਸਰਗਰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਰਮੀ ਕੰਪੋਸਟਿੰਗ ਯੂਨਿਟ ਦਾ ਵਿਸਤਾਰ ਸੁੱਕੇ ਪੱਤਿਆਂ ਨੂੰ ਕੰਪੋਜ਼ ਕਰਨ, ਕੰਟੀਨ ਤੋਂ ਰਸੋਈ ਦਾ ਕੂੜਾ, ਪਰਾਲੀ ਨੂੰ ਸੜਨ ਅਤੇ ਕਾਲਜ ਕੈਂਪਸ ਤੋਂ ਠੋਸ ਰਹਿੰਦ-ਖੂੰਹਦ ਨੂੰ ਰੀਸਾਈਕਲ ਕਰਨ ਅਤੇ ਆਰਥਿਕ ਤੌਰ ’ਤੇ ਮਹੱਤਵਪੂਰਨ ਕੀੜੇ-ਕੰਪੋਸਟ ਪੈਦਾ ਕਰਨ ਲਈ ਹਰੀ ਪਹਿਲ ਦੇ ਮਕਸਦ ਤਹਿਤ ਕੀਤਾ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ