Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਸਰਕਾਰੀ ਹਾਈ ਸਕੂਲ ਬਾਂਡੀਵਾਲਾ ਤੇ ਓਡੀਆਂ ਵਿਖੇ ਉਚੇਰੀ ਸਿੱਖਿਆ ਤੇ ਕੈਰੀਅਰ ਬਾਰੇ ਦਿੱਤੀ ਜਾਣਕਾਰੀ

PUNJAB NEWS EXPRESS | December 21, 2022 05:53 PM

ਫਾਜਿਲਕਾ : ਡਿਪਟੀ ਕਮਿਸ਼ਨ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਭਾਰਤੀ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਤੇ ਸਰਕਾਰੀ ਹਾਈ ਸਕੂਲ ਓਡੀਆਂ ਵਿਖੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਹਾਸਲ ਕਰਨ ਉਪਰੰਤ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਰੋਜਗਾਰ ਵਿਭਾਗ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਵੀ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਉਚੇਰੀ ਸਿਖਿਆ ਅਤੇ ਕੈਰੀਅਰ ਗਾਇਡੈਂਸ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਰੋਜ਼ਗਾਰ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਵੀ ਜਾਣੂੰ ਕਰਵਾਇਆ ਗਿਆ।

ਸਰਕਾਰੀ ਹਾਈ ਸਕੂਲ ਬਾਂਡੀਵਲਾ ਤੇ ਸਰਕਾਰੀ ਹਾਈ ਸਕੂਲ ਓਡੀਆਂ ਦੇ ਹੈਡ ਮਾਸਟਰ ਸੰਦੀਪ ਕੁਮਾਰ, ਅਧਿਆਪਕ ਨੇਹਾ ਮਿੰਡੀ, ਅਸੋਕ ਕੁਮਾਰ ਅਤੇ ਬਾਂਡੀਵਾਲਾ ਸਕੂਲ ਤੋਂ ਪੂਨਮ ਕਸਵਾ, ਵਿਜੈ ਪਾਲ ਜੀ, ਸੰਜੈ ਕੁਮਾਰ ਵੱਲੋਂ ਵਢਮੁਲਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਭਾਰਤੀ ਫਾਊਂਡੇਸ਼ਨ ਤੋਂ ਪਰਵਿੰਦਰ ਸਿੰਘ ਅਕੈਡਮਿਕ ਮੈਂਟਰ ਵੱਲੋਂ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ