Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਖਾਲਸਾ ਕਾਲਜ ਵੂਮੈਨ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

Punjab News Express | February 02, 2023 04:24 PM

ਅੰਮ੍ਰਿਤਸਰ : ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸੋਸ਼ਲ ਸਾਇੰਸਜ਼ ਕਲੱਬ ਅਤੇ ਚੋਣ ਸਾਖਰਤਾ ਕਲੱਬ ਵੱਲੋਂ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਭਾਗੀਦਾਰੀ ਪ੍ਰੋਗਰਾਮ ਅਧੀਨ ’ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ 13ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਅੰਮ੍ਰਿਤਸਰ ਐਸ. ਡੀ. ਐਮ-1 ਸ: ਮਨਕੰਵਲ ਸਿੰਘ ਚਾਹਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸ: ਚਾਹਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਹਰੇਕ ਵੋਟ ਦੀ ਮਹੱਤਤਾ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਸਮਾਗਮ ’ਚ ਡੀਬੇਟ ਅਤੇ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਕਾਲਜ ਪਿ੍ਰੰ: ਡਾ: ਸੁਰਿੰਦਰ ਕੌਰ ਨੇ ਟੀਮ ਨੂੰ ਅਜਿਹੇ ਉਪਰਾਲੇ ਸਬੰਧੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸਮਾਜ ’ਚ ਕੋਈ ਬਦਲਾਅ ਲਈ ਆਪਣੇ ਵੋਟ ਦੇ ਅਧਿਕਾਰ ਦੀ ਇਮਾਨਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਸਰਬਜੀਤ ਸਿੰਘ, ਡਾ. ਸੁਨੀਲ ਗੁਪਤਾ, ਸ. ਇੰਦਰਜੀਤ ਸਿੰਘ, ਸ੍ਰੀ ਸ਼ਕਤੀ ਸੁਮਨ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਅਤੇ ਹਰ ਚੋਣ ’ਚ ਨੈਤਿਕਤਾ ਨਾਲ ਵੋਟ ਪਾਉਣ ਦਾ ਪ੍ਰਣ ਵੀ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ