Thursday, April 18, 2024

Campus Buzz

ਹੁਣ 31 ਤੱਕ ਹੋਵੇਗੀ ਜੇ. ਐਨ. ਵੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ

PUNJAB NEWS EXPRESS | December 16, 2020 04:23 PM

ਨਵਾਂਸ਼ਹਿਰ : ਜਵਾਹਰ ਨਵੋਦਿਆ ਵਿਦਿਆਲਿਆ ਵਿਚ ਲੇਟਰਲ ਐਂਟਰੀ ਦਾਖ਼ਲਾ ਪ੍ਰੀਖਿਆ-2021 (ਜਮਾਤ ਨੌਵੀਂ) ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 15 ਦਸੰਬਰ 2020 ਤੋਂ ਵਧਾ ਕੇ 31 ਦਸੰਬਰ 2020 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ, ਪੋਜੇਵਾਲ (ਸ਼ਹੀਦ ਭਗਤ ਸਿੰਘ ਨਗਰ) ਦੇ ਪਿ੍ਰੰਸੀਪਲ ਸੂਰਿਆ ਪ੍ਰਕਾਸ਼ ਨੇ ਦੱਸਿਆ ਕਿ ਇਸ ਸਬੰਧੀ ਹੁਣ 31 ਦਸੰਬਰ 2020 ਤੱਕ ਨਵੋਦਿਆ ਵਿਦਿਆਲਿਆ ਦੀ ਵੈੱਬਸਾਈਟ www.navodaya.gov.in ਉੱਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ