Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਪੰਜਾਬ ਗੱਤਕਾ ਚੈਂਪੀਅਨਸ਼ਿਪ 24 ਤੋਂ 26 ਫਰਵਰੀ ਤੱਕ ਗੜ੍ਹਦੀਵਾਲਾ ਚ : ਗਰੇਵਾਲ

PUNJAB NEWS EXPRESS | February 17, 2021 07:50 PM

ਚੰਡੀਗੜ੍ਹ: ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੇ) 24 ਫਰਵਰੀ ਤੋਂ 26 ਫਰਵਰੀ ਤੱਕ ਖ਼ਾਲਸਾ ਕਾਲਜ ਗੜ੍ਹਦੀਵਾਲਾ, ਜਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਰਹਿਨੁਮਾਈ ਹੇਠ ਹੋ ਰਹੀ ਇਸ ਤਿੰਨ ਰੋਜਾ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਕਰਨਗੇ। ਦੂਜੇ ਦਿਨ ਦੇ ਮੁਕਾਬਲਿਆਂ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕਰਨਗੇ।

ਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾ ਅਤੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਸਮਾਪਤੀ ਮੌਕੇ ਇਨਾਮਾਂ ਦੀ ਵੰਡ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ ਕਰਨਗੇ। ਉਨ੍ਹਾਂ ਸਮੂਹ ਜ਼ਿਲ੍ਹਾ ਐਸੋਸੀਏਸ਼ਨਾਂ ਨੂੰ ਆਖਿਆ ਕਿ ਉਹ ਸਮੇਂ ਸਿਰ ਆਪੋ ਆਪਣੇ ਜ਼ਿਲ੍ਹਿਆਂ ਵਿੱਚੋਂ ਲੜਕਿਆਂ ਦੀਆਂ ਟੀਮਾਂ ਲੈ ਕੇ ਇਸ ਟੂਰਨਾਮੈਂਟ ਵਿੱਚ ਭਾਗ ਲੈਣ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ