Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Campus Buzz

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੋਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ

PUNJAB NEWS EXPRESS | September 26, 2021 06:26 PM

ਚੰਡੀਗੜ੍ਹ:ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜ਼ਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੌਕ ਸ਼ੇਖਰ ਨੇ ਦੱਸਿਆ ਕਿ ਵਿਭਾਗ ਨੂੰ ਪ੍ਰਾਪਤ ਪੱਤਰ ਅਨੁਸਾਰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਜੋ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਤੋ ਮਾਨਤਾ ਪ੍ਰਾਪਤ ਹੈ, ਨੂੰ ਵਿਦਿਅੱਕ ਵਰ੍ਹੇ 2021-22 ਲਈ ਐਨ.ਐਮ.ਸੀ. ਐਕਟ 2019 ਦੀ ਧਾਰਾ 26 (1) (ਏ) (ਬੀ) (ਸੀ) ਅਤੇ 28 (1) (2) (3) 29 ਅਤੇ ਸੈਕਸਨ 61 (2) ਤਹਿਤ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਸ੍ਰੀ ਸੇ਼ਖਰ ਨੇ ਕਿਹਾ ਕਿ ਨੈਸਨਲ ਮੈਡੀਕਲ ਕਮਿਸ਼ਨ ਵਲੋਂ ਇਹ ਪ੍ਰਵਾਨਗੀ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੀਆਂ ਸਾਰੀਆਂ ਰਵੀਊ ਰਿਪੋਰਟਾਂ ਉੱਚ ਦਰਜੇ ਦੀਆਂ ਪਾਏ ਜਾਣ ਉਪਰੰਤ ਜ਼ਾਰੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵਲੋਂ 25 ਸੰਤਬਰ 1932 ਨੂੰ ਕੀਤੇ ਗਏ ਇਤਿਹਾਸਕ ਪੂਨਾ ਪੈਕਟ ਦੀ 89ਵੀਂ ਵਰੇਗੰਢ ਦੇ ਮੌਕੇ ਤੇ ਇਹ ਪੰਜਾਬ ਲਈ ਮਾਣ ਵਾਲੀ ਗਲ ਹੈ ਕਿ ਸੂਬੇ ਵਿੱਚ 48 ਸਾਲਾਂ ਬਾਅਦ ਨਵਾਂ ਸਰਕਾਰੀ ਮੈਡੀਕਲ ਕਾਲਜ਼ ਖੁੱਲ੍ਹ ਰਿਹਾ ਹੈ ਜੋ ਕਿ ਡਾ. ਅੰਬੇਡਕਰ ਜੀ ਦੇ ਨਾਮ ਤੇ ਹੈ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਮਨਾਇਆ ਯੋਗ ਉਤਸਵ

ਸਰਕਾਰੀ ਕਾਲਜ ਲੜਕੀਆਂ ਦੀ ਪ੍ਰਿੰਸੀਪਲ ਤੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ

ਇੰਟੈਕ ਅੰਮ੍ਰਿਤਸਰ ਵੱਲੋਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਵਰਚੁਅਲ ਲੈਬਾਂ ਦੇ ਨੋਡਲ ਕੇਂਦਰ ਦੀ ਹੋਈ ਸਥਾਪਨਾ

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਇੰਟਰ-ਇੰਟਰਨਸ਼ਿਪ ਕੁਇਜ਼’ ਮੁਕਾਬਲਾ ਕਰਵਾਇਆ ਗਿਆ