Thursday, April 30, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Campus Buzz

ਡਾ. ਬਲਬੀਰ ਕੌਰ ਦੀ ਪੁਸਤਕ ਹੋਈ ਰਿਲੀਜ਼

PUNJAB NEWS EXPRESS | November 08, 2024 09:53 PM

-ਵਿਦਵਾਨਾਂ ਦੇ ਗੁਰਮਤਿ ਸਿਧਾਂਤ ਬਾਰੇ ਖੋਜ ਭਰਪੂਰ ਪੁਸਤਕ ਕੁੱਜੇ ਵਿੱਚ ਸਮੁੰਦਰ ਦੱਸਿਆ
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਸਾਬਕਾ ਮੁਖੀ ਤੇ ਪ੍ਰੋਫੈਸਰ ਡਾ. ਬਲਬੀਰ ਕੌਰ ਦੀ ਪੁਸਤਕ ਗੁਰਮਤਿ ਜੋਤ-ਸਿਧਾਂਤ ਉਸਾਰ ਭਾਗ -1 ਅਤੇ ਜੋਤਿ ਸਿਧਾਂਤ-ਪਾਸਾਰ ਤੇ ਨਿਰੰਤਰਤਾ ਭਾਗ-2 ਅੱਜ ਗੁਰਮਤਿ ਗਿਆਨ ਆਨਲਾਈਨ ਸਟੱਡੀ ਸੈਂਟਰ ਪੰਜਾਬੀ ਯੂਨੀਵਰਸਿਟੀ ਵੱਲੋਂ ਰਿਲੀਜ਼ ਕਰਵਾਇਆ ਗਿਆ।

ਵਿਭਾਗ ਦੇ ਮੁਖੀ ਡਾ. ਪਰਮੀਤ ਕੌਰ ਦੀ ਅਗਵਾਈ ਹੇਠ ਪੁਸਤਕ ਦੀ ਘੁੰਡ ਚੁਕਾਈ ਮੌਕੇ ਇਸ ਪੁਸਤਕ ਦੇ ਬਾਰੇ ਪ੍ਰੋ. ਹਰਜੋਧ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਕਿਤਾਬ ਰਾਹੀਂ ਪੂਰੇ ਗੁਰਮਤਿ ਸਿਧਾਂਤ “ਸਮੁੰਦਰ ਨੂੰ ਕੁੱਜੇ ਵਿੱਚ ਬੰਦ ਕਰਨ ਵਾਲਾ ਕੰਮ ਕੀਤਾ ਹੈ।

ਉੱਘੇ ਵਿਦਵਾਨ ਪ੍ਰੋ. ਸ਼ਮਸ਼ੇਰ ਸਿੰਘ ਨੇ ਪੁਸਤਕ ਬਾਰੇ ਬਹੁਤ ਹੀ ਭਾਵਪੂਰਨ ਚਰਚਾ ਕਰਦਿਆਂ ਕਿਹਾ ਕਿ ਉਹ ਇਸ ਕਿਤਾਬ ਉਪਰ ਖੋਜ ਭਰਪੂਰ ਕਾਰਜ ਕਰਵਾਉਣਗੇ। ਇਸ ਮੌਕੇ ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਗੁਰਪ੍ਰੀਤ ਕੌਰ ਸ਼ਾਮਲ ਹੋਏ। ਡਾ. ਕਰਮਜੀਤ ਕੌਰ, ਡਾ. ਅਮਨਜੋਤ ਕੌਰ ਯੂਨੀਵਰਸਿਟੀ ਤੋਂ ਸ਼ਾਮਲ ਹੋਏ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਦੀ ਇਹ ਅਣਥੱਕ ਮਿਹਨਤ ਹੈ ਤੇ ਅਸੀਂ ਸਾਰੇ ਅਰਦਾਸ ਕਰਦੇ ਹਾਂ ਕਿ ਡਾ. ਬਲਬੀਰ ਕੌਰ ਨੂੰ ਪ੍ਰਮਾਤਮਾ ਚੰਗੀ ਸਿਹਤ ਦੀ ਬਖ਼ਸ਼ਿਸ਼ ਕਰਨ ਤਾਂ ਜੋ ਉਹ ਆਪਣੇ ਕਾਰਜ ਨਿਰੰਤਰ ਜਾਰੀ ਰੱਖਣ।

Have something to say? Post your comment

google.com, pub-6021921192250288, DIRECT, f08c47fec0942fa0

Campus Buzz

‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੈਂਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸਜ਼" ਵਿਸ਼ੇ 'ਤੇ ਆਯੋਜਿਤ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 300 ਤੋਂ ਵੱਧ ਵਿਗਿਆਨੀਆਂ ਅਤੇ ਖੋਜਾਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਵਿਖੇ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਸ਼ਾਨੋ-ਸ਼ੌਕਤ ਨਾਲ ਉਦਘਾਟਨ

ਬ੍ਰਿਗੇਡੀਅਰ ਡੀ.ਐਸ. ਸਰਾਓ ਨੇ "ਦ ਵਰਲਡ ਐਟ ਵਾਰ: ਦ ਮਿਡਲ ਈਸਟ ਇਮਬਰੋਗਲੀਓ" 'ਤੇ ਭਾਸ਼ਣ ਦਿੱਤਾ।

ਪੰਜਾਬ ਯੂਨੀਵਰਸਿਟੀ ਨੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ 27 ਪ੍ਰੋਗਰਾਮਾਂ ਲਈ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਦਿੱਤੀ

ਹਰਮੀਤ ਕੌਰ ਨੇ ਜੀ ਜੀ ਐਸ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਅੰਤਰ-ਕਾਲਜ "ਰਾਈਟਿੰਗ ਸਕਿੱਲ ਮੁਕਾਬਲਾ" ਜਿੱਤਿਆ

ਪੁਰਾਣੀ ਪੁਲਿਸ ਲਾਈਨ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਗੋਇਲ ਨੇ ਕਾਮਰਸ ਗਰੁੱਪ 'ਚੋਂ 97.4 ਫ਼ੀਸਦੀ ਅੰਕ ਲੈਕੇ ਸੂਬੇ 'ਚੋਂ 13ਵਾਂ ਰੈਂਕ ਹਾਸਲ ਕੀਤਾ

ਨਵਰੀਤ ਕੌਰ ਨੇ ਸਰਕਾਰੀ ਸਕੂਲ ਖਿਆਲਾ ਕਲਾਂ ਦੀ 12 ਵੀਂ ਜਮਾਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ। 

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਧਾਨ ਸਭਾ ਸਪੀਕਰ ਅਤੇ ਪਸ਼ੂ ਪਾਲਣ ਮੰਤਰੀ ਨੇ ਗਡਵਾਸੂ ਦੇ ਵਿਦਿਆਰਥੀਆਂ ਨੂੰ ਡਿਗਰੀਆਂ, ਮੈਰਿਟ ਸਰਟੀਫ਼ਿਕੇਟ ਅਤੇ ਸੋਨ ਤਮਗ਼ੇ ਵੰਡੇ