Wednesday, July 22, 2026
ਤਾਜਾ ਖਬਰਾਂ
ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਭਗਵੰਤ ਮਾਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗਪੰਜਾਬ ਸਰਕਾਰ 3 ਤੋਂ 10 ਅਗਸਤ ਤੱਕ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਕਰੇਗੀਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ

Chandigarh

ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਲਾਇਆ ਲਾਕਡਾਊਨ

PUNJAB NEWS EXPRESS | April 16, 2021 04:40 PM

ਚੰਡੀਗੜ੍ਹ:  ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਹਫ਼ਤਾ ਵਾਰੀ ਲਾਕਡਾਊਨ ਲਾਉਣ ਦਾ ਫ਼ੈਸਲਾ ਕਰ ਲਿਆ ਹੈ  ।ਹਫ਼ਤਾਵਾਰੀ ਲਾਕਡਾਊਨ ਦੌਰਾਨ ਅਸੈਂਸ਼ੀਅਲ ਚੀਜ਼ਾਂ ਨੂੰ ਖੁੱਲ੍ਹ ਦਿੱਤੀ ਗਈ ਹੈ ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਨ ਦੇ  ਅਫਸਰਾਂ ਨੇ ਇੱਥੇ ਦਿੱਤੀ  ।

ਇਸ ਵਿਚ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ ਬਾਕੀ ਸਭ ਆਵਾਜਾਈ ਅਤੇ ਕਾਰੋਬਾਰ ਬੰਦ ਰਹਿਣਗੇ ,  ਇਸ ਦੇ ਨਾਲ ਹੀ ਜ਼ਿੰਮੇਵਾਰੀ , ਸਪਾ , ਸਵਿਮਿੰਗ ਪੂਲ ਅਤੇ ਕੋਚਿੰਗ ਸੈਂਟਰ ਵੀ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ

Have something to say? Post your comment

google.com, pub-6021921192250288, DIRECT, f08c47fec0942fa0

Chandigarh

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ