Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Chandigarh

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

PUNJAB NEWS EXPRESS | February 18, 2024 09:27 AM

ਚੰਡੀਗੜ੍ਹ : ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 40-ਏ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਵਿਚ ਸਮੇਂ ਸਮੇਂ ਉਤੇ ਚੋਣ ਕੀਤੀ ਜਾਂਦੀ ਹੈ।

ਮੀਟਿੰਗ ਵਿਚ ਸਰਬਸੰਮਤੀ ਨਾਲ ਆਰ.ਡਬਲਿਊ.ਏ. ਸੈਕਟਰ 40-ਏ ਦੀ ਨਵੀਂ ਟੀਮ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਹਰਵਿੰਦਰ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਚਾਨਾ, ਰਮੇਸ਼ ਗੋਇਲ ਨੂੰ ਸੀਨੀਅਰ ਵਾਇਸ ਪ੍ਰਧਾਨ, ਕਮਲਜੀਤ ਅਰੋੜਾ ਨੂੰ ਵਾਇਸ ਪ੍ਰਧਾਨ, ਜਤਿਨ ਨਾਗਪਾਲ ਅਤੇ ਬੀ.ਐਸ. ਕੋਹਲੀ ਨੂੰ ਜੁਆਇੰਟ ਸਕੱਤਰ, ਰੋਹਿਤ ਚੌਹਾਨ ਨੂੰ ਵਿੱਤ ਸਕੱਤਰ, ਅਸ਼ੋਕ ਗਰਗ ਨੂੰ ਮੁੱਖ ਸਲਾਹਕਾਰ ਅਤੇ ਐਡਵੋਕੇਟ ਬਲਰਾਮ ਸਿੰਘ ਨੂੰ ਕਾਨੂੰਨੀ ਸਲਾਹਕਾਰ ਚੁਣਿਆ ਗਿਆ।ਇਸ ਦੌਰਾਨ ਸਮੂਹ ਹਾਜ਼ਰੀਨ ਵਲੋਂ ਹਰਵਿੰਦਰ ਸਿੰਘ ਅਤੇ ਉਹਨਾਂ ਦੀ ਨਵੀਂ ਚੁਣੀ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਇਲਾਕਾ ਐਮ.ਸੀ. ਮੈਡਮ ਗੁਰਬਖ਼ਸ਼ ਰਾਵਤ ਨੇ ਪ੍ਰਧਾਨ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਂ ਟੀਮ ਦੀ ਨਿਯੁਕਤੀ ਨਾਲ ਸੈਕਟਰ 40-ਏ ਵਿਚ ਵਿਕਾਸ ਕਾਰਜਾਂ ਦੀ ਆਸ ਬੱਝੇਗੀ।

ਇਸ ਮੌਕੇ ਫੋਸਵਾ ਦੇ ਪ੍ਰਧਾਨ ਦਲਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਸੈਕਟਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਦੌਰਾਨ ਫੋਸਵੈਕ ਦੇ ਚੇਅਰਮੈਨ ਬਲਜਿੰਦਰ ਬਿੱਟੂ ਨੇ ਕਿਹਾ ਕਿ ਮੇਰੀਆਂ ਸ਼ੁੱਭ ਇੱਛਾਵਾਂ ਨਵੀਂ ਟੀਮ ਨਾਲ ਹਨ ਅਤੇ ਲੋੜ ਪੈਣ ਉਤੇ ਮੈਂ ਹਮੇਸ਼ਾਂ ਸੰਸਥਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹਾਂਗਾ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ