Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Chandigarh

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

PUNJAB NEWS EXPRESS | November 01, 2024 08:02 AM

ਚੰਡੀਗੜ੍ਹ:  ਪੰਜਾਬ ਅਤੇ ਯੂ.ਟੀ ਚੰਡੀਗੜ੍ਹ ਦੇ ਗਰੀਬ ਹੋਣਹਾਰ ਵਿਿਦਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਪਹਿਲਕਦਮੀ ਕਰਦਿਆਂ ਸਮਾਜ ਸੇਵੀ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ ।

ਪੰਜਾਬ ਦੇ ਰਾਜਪਾਲ ਨੇ ਦੱਸਿਆ ਕਿ ਇਸ ਰਾਸ਼ੀ ਦੀ ਵਰਤੋਂ 'ਸੋਸਾਇਟੀ ਫ਼ਾਰ ਇੰਪਾਵਰਮੈਂਟ ਆਫ਼ ਡਿਸਐਡਵਾਂਟੇਜਡ ਟੇਲੈਂਟਡ ਯੂਥ' ਦੇ ਤਹਿਤ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਹੋਣਹਾਰ ਨੌਜਵਾਨਾਂ ਦੀ ਵਿੱਤੀ ਸਹਾਇਤਾ ਲਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 'ਸੋਸਾਇਟੀ ਫ਼ਾਰ ਇੰਪਾਵਰਮੈਂਟ ਆਫ਼ ਡਿਸਐਡਵਾਂਟੇਜਡ ਟੇਲੈਂਟਡ ਯੂਥ' ਵਲੋਂ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 8ਵੀਂ ਜਮਾਤ ਦੇ ਹੋਣਹਾਰ ਵਿਿਦਆਰਥੀਆਂ ਨੂੰ ਨਕਦ ਵਜ਼ੀਫੇ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕਰਨ ਵਾਸਤੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।

ਰਾਜਪਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਸਾਲ ਜੁਲਾਈ ਅਤੇ ਫ਼ਰਵਰੀ ਵਿੱਚ ਸੁਸਾਇਟੀ ਵੱਲੋਂ ਲਗਭਗ 600 ਵਿਿਦਆਰਥੀਆਂ ਨੂੰ 40 ਲੱਖ ਤੋਂ ਵੱਧ ਦੀ ਵਿੱਤੀ ਸਹਾਇਤਾ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਇਸ ਮੁਹਿੰਮ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।

ਇਸ ਸਕੀਮ ਦੇ ਤਹਿਤ ਇਨ੍ਹਾਂ ਵਿਿਦਆਰਥੀਆਂ ਨੂੰ ਪੰਜਾਬ ਰਾਜ ਭਵਨ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ। ਇਹਨਾਂ ਵਿੱਚੋਂ ਬਹੁਤ ਸਾਰੇ ਵਿਿਦਆਰਥੀ ਖਾਸ ਕਰਕੇ ਪੰਜਾਬ ਦੇ ਦੂਰ-ਦੁਰਾਡੇ ਦੇ ਖੇਤਰਾਂ ਵਾਲੇ ਵੀ ਹੁੰਦੇ ਹਨ,  ਜਿੰਨਾਂ ਨੂੰ ਕਦੇ ਵੀ ਚੰਡੀਗੜ੍ਹ ਆਉਣ ਦਾ ਮੌਕਾ ਨਹੀਂ ਮਿਿਲਆ ਹੁੰਦਾ,  ਰਾਜ ਭਵਨ ਵਿੱਚ ਆਉਣਾ ਉਹਨਾਂ ਲਈ ਇੱਕ ਵਿਲੱਖਣ ਅਤੇ ਯਾਦਗਾਰੀ ਤਜਰਬਾ ਵੀ ਹੁੰਦਾ ਹੈ,  ਜੋ ਇਨ੍ਹਾਂ ਵਿਿਦਆਰਥੀਆਂ ਨੂੰ ਉਹਨਾਂ ਦੇ ਸਮੁੱਚੇ ਵਿਿਦਆਰਥੀ ਜੀਵਨ ਅਤੇ ਜ਼ਿੰਦਗੀ ਦੇ ਅਗਲੇ ਪੜਾਵਾਂ ਲਈ ਪ੍ਰੇਰਿਤ ਕਰਦਾ ਹੈ ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ