Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

Chandigarh

ਡੇਰਾ ਸਿਰਸਾ ਮੁਖੀ ਨੇ ਕੀਤੀ ਸਿਆਸਤ ਤੋਂ ਤੌਬਾ, ਸਿਆਸੀ ਵਿੰਗ ਕੀਤਾ ਭੰਗ

Punjab News Express | March 14, 2023 03:48 PM

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਨੇ ਆਪਣੇ ਡੇਰੇ ਦਾ ਸਿਆਸੀ ਵਿੰਗ ਭੰਗ ਕਰ ਦਿੱਤਾ ਹੈ। ਰਾਮ ਰਹੀਮ ਨੇ ਆਪਣੇ ਸੰਘ ਅਤੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਡੇਰਾ ਸੱਚਾ ਸੌਦਾ ਦਾ ਕੋਈ ਸਿਆਸੀ ਵਿੰਗ ਨਹੀਂ ਹੋਵੇਗਾ। ਇਸ ਵਿੰਗ ਦਾ ਗਠਨ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 2006 ਵਿੱਚ ਕੀਤਾ ਗਿਆ ਸੀ।

2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਮੁਖੀ ਦਾ ਇਹ ਫੈਸਲਾ ਸਿਆਸੀ ਪਾਰਟੀਆਂ ਲਈ ਹੈਰਾਨ ਕਰਨ ਵਾਲਾ ਹੈ।ਡੇਰੇ ਨਾਲ ਜੁੜੇ ਕੁਝ ਸੂਤਰਾਂ ਨੇ ਦੱਸਿਆ ਕਿ ਡੇਰਾ ਮੁਖੀ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਡੇਰਾ ਸਮਾਜ ਸੇਵਾ ਦੇ ਕੰਮਾਂ ਵੱਲ ਧਿਆਨ ਦੇਣਾ ਚਾਹੁੰਦਾ ਹੈ। ਚੋਣਾਂ ਤੋਂ ਠੀਕ ਪਹਿਲਾਂ ਰਾਮ ਰਹੀਮ ਦੇ ਪੈਰੋਲ 'ਤੇ ਜੇਲ੍ਹ ਤੋਂ ਰਿਹਾਅ ਹੋਣ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਇਕ-ਦੂਜੇ 'ਤੇ ਸਿਆਸੀ ਹਮਲੇ ਕਰਦੇ ਰਹਿੰਦੇ ਹਨ। ਰਾਮ ਰਹੀਮ ਦੀ ਪੈਰੋਲ 'ਤੇ ਕਈ ਵਾਰ ਵਿਰੋਧੀ ਪਾਰਟੀਆਂ ਸਵਾਲ ਉਠਾਉਂਦੀਆਂ ਰਹੀਆਂ ਹਨ।

Have something to say? Post your comment

Chandigarh

ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਵੱਲੋਂ ਦਾਇਰ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ

ਸਕੱਤਰੇਤ ਕਲਚਰਲ ਸੁਸਾਇਟੀ ਵੱਲ ‘ਬੋਲ ਪੰਜਾਬ ਦੇ’ 23 ਫਰਵਰੀ ਨੂੰ

ਅਧਿਆਪਕ ਮੰਗਾਂ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੱਢਣਗੇ ਰੋਸ ਮਾਰਚ

ਚੰਡੀਗੜ੍ਹ ਪ੍ਰਸ਼ਾਸਨ, ਚੰਡੀਗੜ੍ਹ ਨਗਰ ਨਿਗਮ ਅਤੇ ਮੋਹਾਲੀ ਪ੍ਰਸ਼ਾਸਨ ਨੇ 74ਵੇਂ ਗਣਤੰਤਰ ਦਿਵਸ ਮੌਕੇ ਨੇ ਵਿਸ਼ਵਾਸ ਫਾਊਂਡੇਸ਼ਨ ਨੂੰ ਕੀਤਾ ਸਨਮਾਨਿਤ

ਪ੍ਰਧਾਨ ਮੰਤਰੀ ਦੀ ਕਿਤਾਬ ‘ਇਗਜ਼ੈਮ ਵਾਰੀਅਰਜ਼’ਦਾ ਹਿੰਦੀ/ਪੰਜਾਬੀ ਸੰਸਕਰਣ ਹੋਇਆ ਲਾਂਚ

ਲੋਕਾਂ ਨੂੰ ਜਲਦ ਮਿਲੇਗੀ ਵੱਡੀ ਸਹੂਲਤ, ਆਨਲਾਈਨ ਦੇਖ ਸਕਣਗੇ ਜ਼ਮੀਨ ਦੀ ਸਥਿਤੀ

ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣਾਂ 17 ਨੂੰ, ਨਾਮਜ਼ਦਗੀਆਂ ਅੱਜ

ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਚੰਡੀਗੜ੍ਹ ਵਿੱਚ ਘਰਾਂ ਨੂੰ ਫਲੈਟ ਬਣਾ ਕੇ ਵੇਚਣ ‘ਤੇ ਪਾਬੰਦੀ

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਗੈਸ ਸਿਲੰਡਰ ਫਟਣ ਕਾਰਨ 6 ਲੋਕ ਜ਼ਖਮੀ

ਨੱਕਾਲ ਅਸ਼ਵਿਨ ਅਫਰਾਦ ਦੁਆਰਾ ਫ਼ਾਰਸੀ ਨਾਟਕੀ ਪੇਸ਼ਕਾਰੀ “ਨੱਕਾਲੀ” ਰਾਹੀਂ ਮਹਾਨ ਫ਼ਾਰਸੀ ਕਵੀ ਅਤੇ ਦਾਰਸ਼ਨਿਕ ਰੂਮੀ ਦੇ ਜੀਵਨ ਬਾਰੇ ਇੱਕ ਘੰਟਾ ਲੰਬੀ ਪੇਸ਼ਕਾਰੀ ਕੀਤੀ