Saturday, November 01, 2025
ਤਾਜਾ ਖਬਰਾਂ
ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ*ਚੰਡੀਗੜ੍ਹ 'ਚ ਕੇਜਰੀਵਾਲ ਲਈ ਨਵੇਂ 'ਸ਼ੀਸ਼ ਮਹਿਲ' ਦੇ ਦੋਸ਼ ਤੇ ਭਾਜਪਾ ਨੇ ਮੁੱਖਮੰਤਰੀ ਮਾਨ ਤੋਂ ਮੰਗਿਆ ਸਪੱਸ਼ਟੀਕਰਨਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਚਾਂਦੀ ਦਾ ਸਿੱਕਾ ਜਾਰੀ: ਹਰਮੀਤ ਸਿੰਘ ਕਾਲਕਾਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦਾ ਇਮੀਗ੍ਰੇਸ਼ਨ ਨੀਤੀਆਂ 'ਤੇ ਭਾਰਤੀ ਮੂਲ ਦੀ ਔਰਤ ਨਾਲ ਸਾਹਮਣਾ

Chandigarh

ਚੰਡੀਗੜ੍ਹ 'ਚ ਲੱਗੇ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ

PUNJAB NEWS EXPRESS | December 22, 2022 01:26 PM

ਚੰਡੀਗੜ੍ਹ : ਚੰਡੀਗੜ੍ਹ ਯੂਥ ਕਾਂਗਰਸ ਨੇ ਰੇਲਵੇ ਸਟੇਸ਼ਨ 'ਤੇ ਲਾਏ ਜਾ ਰਹੇ 'ਪਿਕ ਐਂਡ ਡਰਾਪ' ਦੇ ਟੋਲ ਵਿਰੁੱਧ ਐਮਪੀ ਕਿਰਨ ਖੇਰ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ। ਇਨ੍ਹਾਂ 'ਚ ਖੇਰ ਦੀ ਫੋਟੋ ਨਾਲ ਲਿਖਿਆ ਹੈ ਕਿ ਚੰਡੀਗੜ੍ਹ ਦੇ ਦੁਖੀ ਲੋਕ ਆਪਣੀ ਲਾਪਤਾ ਸੰਸਦ ਮੈਂਬਰ ਨੂੰ ਰੇਲਵੇ ਸਟੇਸ਼ਨ 'ਤੇ ਲੱਭ ਰਹੇ ਹਨ। ਦੂਜੇ ਪਾਸੇ ਪੋਸਟਰ 'ਤੇ ਖੇਰ ਦੀ ਫੋਟੋ ਦੇ ਹੇਠਾਂ 'ਲਾਪਤਾ' ਲਿਖਿਆ ਹੋਇਆ ਹੈ। ਇਸੇ ਤਰ੍ਹਾਂ ਭਾਜਪਾ ਦੇ ਚੋਣ ਨਿਸ਼ਾਨ ਦੀ ਫੋਟੋ ਵਾਲਾ ਇੱਕ ਹੋਰ ਪੋਸਟਰ ਜਾਰੀ ਕੀਤਾ ਗਿਆ ਹੈ।

ਇਸ 'ਚ ਲਿਖਿਆ ਗਿਆ ਹੈ ਕਿ ਚੰਡੀਗੜ੍ਹ ਦੇ ਦੁਖੀ ਲੋਕ ਰੇਲਵੇ ਸਟੇਸ਼ਨ 'ਤੇ ਲਾਪਤਾ ਭਾਜਪਾ ਨੂੰ ਲੱਭ ਰਹੇ ਹਨ।ਰੇਲਵੇ ਸਟੇਸ਼ਨ 'ਤੇ ਲਗਾਏ ਗਏ ਟੋਲ ਖਿਲਾਫ ਯੂਥ ਕਾਂਗਰਸ ਦਾ ਧਰਨਾ ਬੀਤੀ 28 ਨਵੰਬਰ ਤੋਂ ਜਾਰੀ ਹੈ।ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਦਾ ਮਰਨ ਵਰਤ ਅੱਜ 6ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਬਾਵਜੂਦ ਰੇਲਵੇ ਅਥਾਰਟੀ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਟੋਲ ਦਰਾਂ ਨੂੰ ਘਟਾਉਣ ਜਾਂ ਹਟਾਉਣ ਸਬੰਧੀ ਅਜੇ ਤੱਕ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। ਬੀਤੇ ਬੁੱਧਵਾਰ ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਸ਼ਮੂਲੀਅਤ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Chandigarh

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ

ਸਮਾਜਿਕ ਕਾਰਕੁਨ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਗਰੀਬ ਹੋਣਹਾਰ ਵਿਿਦਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ 40-ਏ ਦੀ ਹੋਈ ਚੋਣ,  ਹਰਵਿੰਦਰ ਸਿੰਘ ਪ੍ਰਧਾਨ ਅਤੇ ਮਨਜੀਤ ਸਿੰਘ ਚਾਨਾ ਜਨਰਲ ਸਕੱਤਰ ਬਣੇ

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਭਾਜਪਾ ਨੇ ਭਾਜਪਾ ਲਈ ਅਤੇ ਭਾਜਪਾ ਲਈ ਬਣਾਉਣ ਦੀ ਕੋਸ਼ਿਸ਼ ਕੀਤੀ: ਅਰਸ਼ਪ੍ਰੀਤ ਖਡਿਆਲ

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ: ਹਰਜੋਤ ਸਿੰਘ ਬੈਂਸ