Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Chandigarh

ਚੰਡੀਗੜ੍ਹ ਦੇ ਹੱਲੋਮਾਜਰਾ 'ਚ ਗੈਸ ਸਿਲੰਡਰ ਫਟਣ ਕਾਰਨ 6 ਲੋਕ ਜ਼ਖਮੀ

PUNJAB NEWS EXPRESS | December 28, 2022 01:51 PM

ਚੰਡੀਗੜ੍ਹ : ਚੰਡੀਗੜ੍ਹ ਦੇ ਹੱਲੋਮਾਜਰਾ 'ਚ ਮੰਗਲਵਾਰ ਰਾਤ ਨੂੰ ਗੈਸ ਪਾਈਪ 'ਚ ਅੱਗ ਲੱਗਣ ਨਾਲ ਸਿਲੰਡਰ ਫਟ ਗਿਆ। ਇਸ ਹਾਦਸੇ 'ਚ ਕਰੀਬ 6 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਚੰਡੀਗੜ੍ਹ ਨਗਰ ਨਿਗਮ ਦੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਘਟਨਾ ਰਾਤ ਲੱਗਭੱਗ ਨੌਂ ਵਜੇ ਦੀ ਦੱਸੀ ਜਾ ਰਹੀ ਹੈ।ਜਿਸ ਮਕਾਨ 'ਚ ਅੱਗ ਲੱਗੀ, ਉਸ ਘਰ 'ਚ ਪਰਿਵਾਰ ਕਿਰਾਏ 'ਤੇ ਰਹਿ ਰਿਹਾ ਸੀ। ਜ਼ਖ਼ਮੀਆਂ ਵਿੱਚ ਔਰਤਾਂ ਵੀ ਸ਼ਾਮਲ ਹਨ। ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ 'ਤੇ ਕਾਬੂ ਪਾਇਆ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਸਿਲੰਡਰ ਫਟਣ ਦੀ ਇਸ ਘਟਨਾ ਕਾਰਨ ਘਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?