Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Chandigarh

ਪ੍ਰਸ਼ਾਸਨ ਵਲੋਂ ਮਿਲਣ ਵਾਲੇ ਰਾਸ਼ਨ ਨੂੰ ਲੈਕੇ ਲੱਗੀਆਂ ਲੰਬੀਆਂ ਲਾਈਨਾਂ 'ਤੇ ਸੋਸ਼ਲ ਡਿਸਟੈਂਨਸਿੰਗ ਦੀ ਉਡਾਈਆਂ ਧੱਜੀਆਂ

PUNJAB NEWS EXPRESS | September 16, 2020 11:37 AM

ਚੰਡੀਗੜ੍ਹ:ਅੱਜ ਮੰਗਲਵਾਰ , ਸੈਕਟਰ -56 ਦੇ ਕਮਿਊਨਟੀ ਸੈਂਟਰ ਦੇ ਸਾਮ੍ਹਣੇ ਲੰਬੀ ਲਾਈਨਾਂ ਔਰਤਾਂ ਦੀਆਂ ਲੱਗੀਆਂ | ਔਰਤਾਂ ਪ੍ਰਸ਼ਾਸਨ ਵੱਲੋਂ ਪ੍ਰਾਪਤ ਰਾਸ਼ਨ ਦੀ ਕਣਕ ਲਈ ਖੜ੍ਹੀਆਂ ਹਨ। ਤਾਲਾਬੰਦੀ ਦੌਰਾਨ ਗਰੀਬ ਪਰਿਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਕਣਕ ਦੀ ਸਹਾਇਤਾ ਦਿੱਤੀ ਗਈ।

ਹੁਣ ਜਦੋਂ ਲੋਕਾਂ ਨੂੰ ਰਾਸ਼ਨ (ਕਣਕ) ਲਈ ਸਲਿੱਪਾਂ ਮਿਲਣ ਦੀ ਸੂਚਨਾ ਮਿਲੀ ਸੀ ਤਾਂ ਉਹ ਕਮਿਊਨਟੀ ਸੈਂਟਰ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੁਝ ਲੋਕਾਂ ਨੂੰ ਸਲਿੱਪਾਂ ਦਿੱਤੀਆਂ ਗਈਆਂ ਸਨ। ਸੈਂਟਰ ਤੋਂ ਬਾਹਰ ਲੱਗੀ ਔਰਤਾਂ ਦੀਆਂ ਲੰਬੀਆਂ ਲਾਈਨਾਂ ਚ ਸੋਸ਼ਲ ਡਿਸਟੈਂਨਸਿੰਗ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ | ਸੈਂਕੜੇ ਦੀ ਗਿਣਤੀ 'ਚ ਔਰਤਾਂ ਬਿਨਾ ਮਾਸਕ ਤੋਂ ਖੜੀਆਂ ਹਨ | ਕੁਝ ਪੁਲਿਸ ਮੁਲਾਜ਼ਮ ਸੈਂਟਰ ਤੋਂ ਬਾਹਰ ਹਨ ਪਰ ਉਹ ਵੀ ਕਿਸੇ ਨੂੰ ਕੁਝ ਕਹਿਣ ਤੋਂ ਅਸਮਰੱਥ ਹਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ