Thursday, February 25, 2021

Chandigarh

ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੇ ਨਿਊ ਚੰਡੀਗੜ੍ਹ ਵਿਖੇ ਸੰਭਾਲਿਆ ਅਹੁਦਾ

PUNJAB NEWS EXPRESS | October 09, 2020 02:03 PM

ਮਾਜਰੀ/ਮੁੱਲਾਂਪੁਰ ਗਰੀਬਦਾਸ:ਨਿਊ ਚੰਡੀਗੜ੍ਹ ਦੇ ਡੀ ਐਸ ਪੀ ਅਮਰੋਜ ਸਿੰਘ ਦਾ ਤਬਾਦਲਾ ਹੋ ਗਿਆ ਹੈ, ਉਥੇ ਹੀ ਨਿਊ ਚੰਡੀਗੜ੍ਹ ਮੁੱਲਾਂਪੁਰ ਗਰੀਬਦਾਸ ਦੇ ਨਵੇ ਡੀ ਐਸ ਪੀ ਬਿਕਰਮਜੀਤ ਸਿੰਘ ਬਰਾੜ ਵਲੋਂ ਅਹੁਦਾ ਸੰਭਾਲਿਆ ਗਿਆ ਹੈ। ਜਾਣਕਾਰੀ ਦੇ ਅਨੁਸਾਰ ਬਿਕਰਮਜੀਤ ਸਿੰਘ ਬਰਾੜ ਪਹਿਲਾ ਮੋਹਾਲੀ ਵਿਖੇ ਬਤੌਰ ਡੀ ਐਸ ਪੀ ਆਪਣੀ ਡਿਊਟੀ ਨਿਭਾ ਰਹੇ ਸਨ। ਡੀਐਸਪੀ ਵਿਕਰਮ ਸਿੰਘ ਬਰਾੜ ਇਨਕਾਊਟਰ ਸਪੈਸਲਿਸਟ ਦੇ ਨਾਮ ਤੋਂ ਵੀ ਜਾਣੇ ਜਾਂਦੇ ਹਨ, ਕਿਉਂਕਿ ਉਨ੍ਹਾਂ ਵਲੋਂ ਕਈ ਗੈਗਸਟਾਰਾਂ ਦਾ ਇਕਕਾਊਟਰ ਕੀਤਾ ਗਿਆ ਹੈ। ਬਿਕਰਮਜੀਤ ਸਿੰਘ ਬਰਾੜ  ਪੰਜਾਬ ਪੁਲਿਸ ਵਿਚ ਆਪਣੀ ਵੱਖਰੀ ਪਹਿਚਾਣ ਵਜੋਂ ਜਾਣੇ ਜਾਂਦੇ ਹਨ। ਨਵੇਂ ਡੀ ਐਸ ਪੀ ਆਉਣ ਤੇ ਥਾਣੇ ਵਿਚ ਸਕੈਨਿੰਗ ਮਸ਼ੀਨ ਵੀ ਲਗਾਈ ਗਈ ਹੈ?ਕੋਈ ਵਿਅਕਤੀ ਜੇਕਰ ਥਾਣੇ ਵਿਚ ਆਉਂਦਾ ਹੈ, ਤਾਂ ਉਹ ਉਸ ਮਸ਼ੀਨ ਵਿਚੋਂ ਹੋ ਕੇ ਅੰਦਰ ਜਾਵੇਗਾ। ਡੀਐਸਪੀ ਬਰਾੜ ਵਲੋਂ ਮੁੱਲਾਂਪੁਰ, ਮਾਜਰੀ, ਕੁਰਾਲੀ ਦੇ ਥਾਣਿਆ ਦੇ ਐਸਐਚਓ ਨੂੰ ਵੀ ਸਖਤ ਨਿਰਦੇਸ. ਦਿੱਤੇ ਗਏ ਹਨ, ਕਿ ਥਾਣੇ ਵਿਚ ਜੇਕਰ ਕੋਈ ਵਿਅਕਤੀ ਆਪਣੀ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ।

Have something to say? Post your comment

Chandigarh

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਭੁੱਖ ਹੜਤਾਲ ਜਾਰੀ

ਨਰਿੰਦਰ ਪਾਲ ਵਰਮਾ ਲਾਲੀ ਨੇ ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਉਦਯੋਗ ਵਿਭਾਗ ਵੱਲੋਂ ਨਵੀਂ ਅਪਣਾਈ ਕਲੱਸਟਰ ਵਿਕਾਸ ਪਹੁੰਚ ਤਹਿਤ ਸੀ.ਐਫ.ਸੀਜ਼ ਦੀ ਸਥਾਪਨਾ ਲਈ 15 ਕਲੱਸਟਰਾਂ ਦੀ ਚੋਣ

ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਗੁਰਦਵਾਰਾ ਬਾਬੇ ਕੇ ਸੈਕਟਰ 53 ਚੰਡੀਗੜ੍ਹ ਵਿਖੇ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਆਬਜਰਵਰ ਨਿਯੁਕਤ

ਨੈਸ਼ਨਲ ਇੰਸਟੀਚਿਊਟ ਆਫ ਮੈਂਟਲ ਹੈਲਥ ਐਂਡ ਨਿਊਰੋ-ਸਾਇੰਸਜ, ਬੰਗਲੌਰ ਵਲੋਂ ਮੈਡੀਕਲ ਅਫਸਰਾਂ ਤੇ ਸਲਾਹਕਾਰਾਂ ਨੂੰ ਟ੍ਰੇਨਿੰਗ ਦਿੱਤੀ ਗਈ

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਆੱਲ ਇੰਡੀਆ ਜੱਟ ਮਹਾਂਸਭਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਬੀ.ਬੀ. ਬਹਿਲ ਦੇ ਦੇਹਾਂਤ ’ਤੇ ਸ਼ੋਕ ਪ੍ਰਗਟ