Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Chandigarh

ਮਹਿੰਦਰਾ ਐਂਡ ਮਹਿੰਦਰਾ ਵਲੋਂ ਕਰੋਨਾ ਯੋਧਿਆਂ ਲਈ 500 ਫੇਸ ਸ਼ੀਲਡ  ਭੇਂਟ

PUNJAB NEWS EXPRESS | October 20, 2020 10:31 AM
ਚੰਡੀਗੜ:ਮਹਿੰਦਰਾ ਐਂਡ ਮਹਿੰਦਰਾ ਦੀ  ਸਵਰਾਜ ਡਵੀਜ਼ਨ ਮੋਹਾਲੀ ਵਲੋਂ ਕਰੋਨਾ ਯੋਧਿਆਂ ਲਈ ਵਿਸ਼ੇਸ਼ ਤੌਰ ਤੌਰ ਤੇ ਤਿਆਰ ਕਰਵਾਈਆਂ 500 ਫੇਸ ਸ਼ੀਲਡ ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੂੰ ਭੇਂਟ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ (ਸਵਰਾਜ ਡਵੀਜ਼ਨ) ਮਹਿੰਦਰਾ ਐਂਡ ਮਹਿੰਦਰਾ ਮੋਹਾਲੀ ਦੇ  ਸੀ.ਈ.ਓ. ਹਰੀਸ਼ ਚਵਾਨ ਦੀ ਅਗਵਾਈ ਵਿੱਚ  ਸਿਹਤ-ਸੰਭਾਲ ਵਰਕਰਾਂ ਅਤੇ ਮੁੱਢਲੀ ਕਤਾਰ ਦੇ ਕੋਵਿਡ ਯੋਧਿਆਂ ਨੂੰ ਸੁਰੱਖਿਆ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਫੇਸ ਸ਼ੀਲਡਾਂ ਬਣਾਈਆਂ ਗਈਆਂ ਹਨ ।
ਬੁਲਾਰੇ ਨੇ ਦੱਸਿਆ ਕਿ (ਸਵਰਾਜ ਡਵੀਜ਼ਨ) ਮਹਿੰਦਰਾ ਐਂਡ ਮਹਿੰਦਰਾ ਮੋਹਾਲੀ ਹੁਣ ਤੱਕ ਪੰਜਾਬ ਸਰਕਾਰ ਦੇ ਅਧੀਨ ਵੱਖ-ਵੱਖ ਸੰਗਠਨਾਂ ਨੂੰ ਅਜਿਹੀਆਂ 22000 ਫੇਸ ਸ਼ੀਲਡਾਂ ਵੰਡ ਚੁੱਕੇ ਹਨ। ਅੱਜ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟੋਰੇਟ ਵਿਖੇ 500 ਅਜਿਹੀਆਂ ਫੇਸ ਸ਼ੀਲਡਾਂ ਸ੍ਰੀ ਰੰਜਨ ਮਿਸ਼ਰਾ, ਜਨਰਲ ਮੈਨੇਜਰ ਐਮ ਐਂਡ ਐਮ (ਸਵਰਾਜ ਡਵੀਜ਼ਨ) ਨੇ ਸ਼੍ਰੀ ਡੀ.ਕੇ.ਤਿਵਾਰੀ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਤੇ ਡਾ. ਅਵਨੀਸ਼ ਕੁਮਾਰ ਡਾਇਰੈਕਟਰ ਨੂੰ ਅੰਮਿ੍ਰਤਸਰ ਅਤੇ ਪਟਿਆਲਾ ਵਿਖੇ ਸਰਕਾਰੀ ਮੈਡੀਕਲ ਕਾਲਜਾਂ ਲਈ ਦਿੱਤੀਆਂ । ਸ੍ਰੀ ਤਿਵਾੜੀ ਨੇ ਮਹਿੰਦਰਾ ਅਤੇ ਮਹਿੰਦਰਾ ਦਾ ਕੋਵਿਡ ਯੋਧਿਆਂ ਲਈ ਯੋਗਦਾਨ ਲਈ ਧੰਨਵਾਦ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?