Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Chandigarh

ਆਲ ਇੰਡੀਆ ਜੱਟ ਮਹਾਂ ਸਭਾ ਦੇ ਸੀਨੀਅਰ ਨੇਤਾ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਹਰੀਸ਼ ਰਾਵਤ ਨਾਲ਼ ਮੁਲਾਕਾਤ ਕੀਤੀ

PUNJAB NEWS EXPRESS | October 22, 2020 03:40 PM
ਚੰਡੀਗੜ੍ਹ:ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਚੰਡੀਗੜ੍ਹ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕਾਂਗਰਸ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ।ਬਡਹੇੜੀ ਨੇ ਸ੍ਰੀ ਰਾਵਤ ਨੂੰ ਸਲਾਹ ਦਿੱਤੀ ਕਿ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਦਸੰਬਰ 2021 ਵਿੱਚ ਹੋਣੀਆਂ ਹਨ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮਾਰਚ 2022 ਵਿੱਚ ਹੋਣੀਆਂ ਹੁਣ ਮਹੌਲ ਬਾਦਲ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨਿੱਤ ਬਦਲਦੇ ਸਟੈਂਡ ਕਾਰਨ ਕਾਂਗਰਸ ਦੇ ਹੱਕ ਵਿੱਚ ਹੈ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਚੰਗੀ ਹੈ ਜੋ 2022 ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਸ਼ੁੱਭ ਹੈ ਕੈਪਟਨ ਅਮਰਿੰਦਰ ਸਿੰਘ ਦੁਬਾਰਾ ਮੁੱਖ ਮੰਤਰੀ ਬਣ ਸਕਦੇ ਹਨ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਬਹੁਤੀ ਚੰਗੀ ਨਹੀਂ ਹੈ ਪੰਜਾਬ ਦੇ ਲੋਕ ਚਾਹੁੰਦੇ ਹਨ ਸਰਕਾਰ ਕੈਪਟਨ ਦੀ ਆਵੇ ਪਰ ਕਾਂਗਰਸ ਵਿੱਚ ਨਵੀਂ ਰੂਹ ਫੂਕਣ ਲਈ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਕਿਵੇਂ ਜੱਟ ਸਿੱਖ ਨੂੰ ਬਣਾਇਆ ਜਾਵੇ ਤਾਂ ਜੋ ਬਾਦਲ ਦਲ ਤੋਂ ਨਰਾਜ਼ ਸਿੱਖ ਵੋਟ ਬੈਂਕ ਨੂੰ ਕਾਂਗਰਸ ਵੱਲ ਖਿੱਚਿਆ ਜਾ ਸਕੇ। ਚੰਡੀਗੜ੍ਹ ਵਿੱਚ ਅਤੇ ਪੰਜਾਬ ਦੇ ਸ਼ਹਿਰਾਂ ਉੱਤਰਾਖੰਡ ਨਾਲ ਸਬੰਧਤ ਅਬਾਦੀ ਕਾਫ਼ੀ ਹੈ ਉਸ ਦਾ ਸ੍ਰੀ ਹਰੀਸ਼ ਰਾਵਤ ਦੇ ਇੰਚਾਰਜ ਹੋਣ ਦਾ ਲਾਭ ਵੀ ਕਾਂਗਰਸ ਨੂੰ ਮਿਲ ਸਕਦਾ ਹੈ।ਬਡਹੇੜੀ ਨੇ ਦੱਸਿਆ ਕਿ ਸ੍ਰੀ ਰਾਵਤ ਨੇ ਕਾਂਗਰਸ ਦੇ ਚੰਗੇ ਭਵਿੱਖ ਲਈ ਸੁਝਾਅ ਦੇਣ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ।
 
 
 
 
 

Have something to say? Post your comment

google.com, pub-6021921192250288, DIRECT, f08c47fec0942fa0

Chandigarh

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ