Friday, October 16, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Chandigarh

ਸਬ-ਇੰਸਪੈਕਟਰ ਵਿਰੁੱਧ ਰਿਸ਼ਵਤ ਬਾਰੇ ਮਿਲੀ ਆਨਲਾਈਨ ਸ਼ਿਕਾਇਤ- ਵਿਜੀਲੈਂਸ ਵਲੋਂ ਰਿਸ਼ਵਤ ਦਾ ਪਰਚਾ ਦਰਜ

PUNJAB NEWS EXPRESS | December 23, 2020 04:55 PM

ਚੰਡੀਗੜ: ਪੰਜਾਬ ਵਿਜੀਲੈਂਸ ਬਿਊੂਰੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਦੀ ਮੰਗ ਕਰਨ ਵਾਲੇ ਸਬ-ਇੰਸਪੈਕਟਰ ਨਰਿੰਦਰ ਸਿੰਘ (ਨੰਬਰ 1846/ ਪਟਿਆਲਾ) ਖਿਲਾਫ ਰਿਸ਼ਵਤ ਦਾ ਮਾਮਲਾ ਦਰਜ ਕੀਤਾ ਹੈ। ਇਹ ਸਬ-ਇੰਸਪੈਕਟਰ ਪੁਲਿਸ ਚੌਕੀ, ਬੱਸ ਸਟੈਂਡ ਰਾਜਪੁਰਾ, ਜਿਲਾ ਪਟਿਆਲਾ ਵਿਖੇ ਤਾਇਨਾਤ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਵਿਰੁੱਧ ਮਿਤੀ 12.01.2020 ਖਿਲਾਫ ਬਿਊਰੋ ਨੂੰ ਇੱਕ ਆਨਲਾਈਨ ਸ਼ਿਕਾਇਤ ਮਿਲੀ ਸੀ ਜਿਸ ਦੇ ਅਧਾਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਅਮਨਦੀਪ ਸਿੰਘ ਵਾਸੀ ਰਣਜੀਤ ਨਗਰ, ਪਟਿਆਲਾ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੱਸਿਆ ਕਿ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਸ਼ਿਕਾਇਤਕਰਤਾ ਦੀ ਮਾਂ ਅਤੇ ਉਸਦੇ ਚਾਚੇ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਪੈਸਿਆਂ ਦੀ ਮੰਗ ਕੀਤੀ ਸੀ।
ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ