Tuesday, October 06, 2026
ਤਾਜਾ ਖਬਰਾਂ
• ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ

Chandigarh

ਵਿਜੀਲੈਂਸ ਨੇ ਦਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6 ਮਾਮਲਿਆਂ ਵਿੱਚ 7 ਅਧਿਕਾਰੀ ਕੀਤੇ ਕਾਬੂ

PUNJAB NEWS EXPRESS | January 07, 2021 12:27 PM

ਚੰਡੀਗੜ:  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਦਸੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ 7 ਦੋਸ਼ੀ ਕਰਮਚਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ. ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿੱਚ ਭਿ੍ਰਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਆਪਣੇ ਸੁਹਿਰਦ ਯਤਨ ਕੀਤੇ ਹਨ। ਇਸ ਤਹਿਤ ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਸੂਬੇ ਦੀਆਂ ਵੱਖ ਵੱਖ ਅਦਾਲਤਾਂ ਵਿੱਚ ਨਿਆਂਇਕ ਸਜਾ ਤੋਂ ਬੱਚ ਕੇ ਨਾ ਨਿੱਕਲ ਸਕੇ।
ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ ਵੱਖ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਦੇ ਸਬੰਧ ਵਿੱਚ ਚਲਾਨ ਪੇਸ਼ ਕੀਤੇ ਹਨ। ਇਸੇ ਸਮੇਂ ਦੌਰਾਨ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਮੱਦੇਨਜ਼ਰ ਪੰਜ ਵਿਜੀਲੈਂਸ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਅਧਾਰ ‘ਤੇ ਛੇ ਕੇਸ ਵੀ ਦਰਜ ਕੀਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ