Thursday, November 05, 2026
ਤਾਜਾ ਖਬਰਾਂ
• ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ • ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ • ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ • ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ • ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ • ਅਮੂਲ ਨੇ ਭਾਰਤ ਭਰ ਵਿੱਚ ਘਿਓ ਅਤੇ ਮੱਖਣ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ; 1 ਕਿਲੋਗ੍ਰਾਮ ਘਿਓ ਦੇ ਪੈਕ ਦੀ ਕੀਮਤ 50 ਰੁਪਏ ਵਧਾਈ 

Chandigarh

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

PUNJAB NEWS EXPRESS | April 19, 2021 05:03 PM

ਚੰਡੀਗੜ: ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ।
ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ ਵਿੱਚ ਲੌਕਡਾਊਨ ਲਗਾਉਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਗਾਇਆ ਜਾ ਸਕੇ ਕਿਉਂਕਿ ਮੁਹਾਲੀ ਇਸ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਕੋਵਿਡ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਪੀਲ ਕੀਤੀ ਕਿ ਰਾਮ ਨੌਮੀ ਦੇ ਤਿਉਹਾਰ ਮੌਕੇ ਇਕੱਤਰਤਾ ਅਤੇ ਵੱਡੇ ਜਸ਼ਨਾਂ ਤੋਂ ਸੰਕੋਚ ਕੀਤਾ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ