Saturday, August 22, 2026
ਤਾਜਾ ਖਬਰਾਂ
ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

Chandigarh

ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਗੁਰਦਵਾਰਾ ਬਾਬੇ ਕੇ ਸੈਕਟਰ 53 ਚੰਡੀਗੜ੍ਹ ਵਿਖੇ

PUNJAB NEWS EXPRESS | February 08, 2021 09:01 PM

ਚੰਡੀਗੜ੍ਹ:  ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੀ ਦੇਖ-ਰੇਖ ਹੇਠ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 24, 25 ਤੇ 26 ਫਰਵਰੀ ਨੂੰ ਖਾਲਸਾ ਕਾਲਜ ਗੜ੍ਹਦੀਵਾਲਾ ਜਿਲਾ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਤੇ ਮੀਤ ਪ੍ਰਧਾਨ ਅਵਤਾਰ ਸਿੰਘ ਪਟਿਆਲ਼ਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 14 ਸਾਲ, 17 ਸਾਲ, 19 ਸਾਲ, 22 ਸਾਲ, 25 ਸਾਲ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀ ਜਿਲ੍ਹਾ ਮੋਹਾਲੀ ਦੀ ਗੱਤਕਾ ਟੀਮ ਦੇ ਟਰਾਇਲ 10 ਫਰਵਰੀ ਨੂੰ ਸਵੇਰੇ 9 ਵਜੇ ਗੁਰਦਵਾਰਾ ਬਾਬੇ ਕੇ ਸੈਕਟਰ 53 (ਨੇੜੇ ਫਰਨੀਚਰ ਮਾਰਕਿਟ ) ਚੰਡੀਗੜ੍ਹ ਵਿਚ ਲਏ ਜਾਣਗੇ। ਐਸੋਸੀਏਸ਼ਨ ਦੇ ਕੋਚ ਯੋਗਰਾਜ ਸਿੰਘ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਸਾਰੇ ਖਿਡਾਰੀ ਉਮਰ ਦਾ ਸਬੂਤ ਲੈ ਕੇ ਟਰਾਇਲ ਦੇਣ ਲਈ ਸਬੰਧਿਤ ਸਥਾਨ ਤੇ ਸਮੇਂ ਸਿਰ ਪਹੁੰਚਣ। ਕੋਆਰਡੀਨੇਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨਾਂ ਟਰਾਇਲਾਂ ਲਈ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਮੌਕੇ ਮੁੱਖ ਮਹਿਮਾਨ ਬਾਬਾ ਕਪੂਰ ਸਿੰਘ ਨਾਨਕਸਰ ਸਨੇਰਾਂ ਵਾਲੇ ਪਹੁੰਚ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਜੇਐਨਐਨਯੂਆਰਐਮ ਤਹਿਤ ਮਲੋਯਾ ਵਿੱਚ ਬਣਾਏ ਗਏ ਘਰਾਂ ਵਿੱਚੋਂ ਕਰੀਬ 200 ਘਰ ਅਲਾਟ ਨਹੀਂ ਹੋਏ

ਪੰਜਾਬੀ ਗਾਇਕਾਂ ਨੇ ਚੰਡੀਗੜ੍ਹ ਵਿੱਚ ਸ਼ੋਅ ਕਰਣ ਤੋਂ ਕੀਤੀ ਤੋਬ੍ਹਾ

21 ਮਰੀਜ਼, ਜਿਨ੍ਹਾਂ ਵਿੱਚ ਜ਼ਿਆਦਾਤਰ ਨਾਬਾਲਗ ਹਨ, ਪਟਾਕਿਆਂ ਨਾਲ ਜ਼ਖਮੀ ਹੋਏ ਪੀਜੀਆਈ ਚੰਡੀਗੜ੍ਹ ਵਿੱਚ ਆਏ