Friday, October 16, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Chandigarh

ਐਸ.ਏ.ਐਸ. ਨਗਰ ਵਿੱਚ ਬਰਡ ਫਲੂ ਦਾ ਸ਼ੱਕੀ ਮਾਮਲਾ ਸਾਹਮਣੇ ਆਇਆ; ਪੁਸ਼ਟੀ ਲਈ ਨਮੂਨੇ ਭੋਪਾਲ ਭੇਜੇ

PUNJAB NEWS EXPRESS | January 16, 2021 11:39 AM

ਐਸ.ਏ.ਐਸ ਨਗਰ/ਚੰਡੀਗੜ੍ਹ: ਐਸ.ਏ.ਐਸ.ਨਗਰ ਤੋਂ ਰਿਪੋਰਟ ਕੀਤੇ ਗਏ ਬਰਡ ਫਲੂ ਦੇ ਸ਼ੱਕੀ ਮਾਮਲੇ ਦੀਆਂ ਰਿਪੋਰਟਾਂ ਤੋਂ ਨਾ ਘਬਰਾਉਣ ਦੀ ਸਲਾਹ ਦਿੰਦਿਆਂ ਡਿਪਟੀ ਕਮਿਸਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਪ੍ਰਸਾਸਨ ਪੱਬਾਂ ਭਾਰ ਹੈ ਅਤੇ ਏਵੀਅਨ ਇਨਫਲੂਐਂਜ਼ਾ ਦੇ ਸ਼ੱਕੀ ਮਾਮਲਿਆਂ ਦੀ ਨਿਗਰਾਨੀ ਲਈ ਰੋਜ਼ਾਨਾ ਆਧਾਰ ’ਤੇ ਨਮੂਨੇ ਲਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇੱਕ ਸ਼ੱਕੀ ਮਾਮਲਾ ਐਨ.ਆਰ.ਡੀ.ਡੀ.ਐਲ., ਜਲੰਧਰ ਨੂੰ ਭੇਜਿਆ ਗਿਆ ਹੈ ਜਿੱਥੋਂ ਇਸ ਨੂੰ ਅਗਲੇਰੀ ਜਾਂਚ ਲਈ ਭੋਪਾਲ ਭੇਜਿਆ ਜਾ ਰਿਹਾ ਹੈ। ਅੰਤਿਮ ਰਿਪੋਰਟ ਅਜੇ ਆਉਣੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਐਨਐਚਬੀ ਦੇ ਨਵੇਂ ਨਿਯਮਾਂ ਖ਼ਿਲਾਫ਼ 10 ਰਾਜਾਂ ਦੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ; ਪੌਲੀਹਾਊਸ ਕਿਸਾਨਾਂ ਨੇ 50 ਫ਼ੀਸਦੀ ਸਹਾਇਤਾ ਬਹਾਲ ਕਰਨ ਦੀ ਮੰਗ ਉਠਾਈ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ: ਪੁਲਿਸ ਵੱਲੋਂ ਚਾਰਜਸ਼ੀਟ ਦਾਖਲ

ਚੰਡੀਗੜ੍ਹ ਹੈੱਡ ਕਾਂਸਟੇਬਲ ਨਿਤਿਨ ਮਾਮਲਾ: ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ਤੇ

ਸੀਸੀਐਚ, ਸੀਜੀਸੀ ਲਾਂਡਰਾਂ ਨੇ ਰਸੋਈ ਮੁਕਾਬਲੇ ‘ਕਹੀਂ ਗੁਮ ਨਾ ਹੋ ਜਾਏਂ ‘ ਸੀਜ਼ਨ-9 ਦੀ ਮੇਜ਼ਬਾਨੀ ਕੀਤੀ

ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਹੋਈ ਲਾਂਚ

ਮੋਬਾਈਲ ’ਤੇ ਰੀਲਾਂ ਦੇਖਣ ਤੋਂ ਰੋਕਿਆ ਤਾਂ ਘਰੋਂ ਭੱਜਿਆ 8 ਸਾਲਾ ਬੱਚਾ

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ