Thursday, September 10, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Chandigarh

ਸਕੂਲ ਬੰਕ ਕਰਨਾ ਹੋਵੇਗਾ ਮੁਸ਼ਕਲ, ਗੈਰਹਾਜ਼ਰ ਹੁੰਦੇ ਹੀ ਮਾਪਿਆਂ ਨੂੰ ਆਵੇਗਾ SMS

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 08:20 PM

ਚੰਡੀਗੜ੍ਹ, 10 ਸਤੰਬਰ: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਆਸਾਨੀ ਨਾਲ ਸਕੂਲ ਬੰਕ ਨਹੀਂ ਕਰ ਸਕਣਗੇ। ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਸਕੂਲ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (SMIS) ਨਾਲ ਜੋੜ ਦਿੱਤਾ ਹੈ।

ਹੁਣ ਸਵੇਰੇ ਅਟੈਂਡੈਂਸ ਲੱਗਣ ਤੋਂ ਬਾਅਦ ਜੇਕਰ ਕੋਈ ਵਿਦਿਆਰਥੀ ਗੈਰਹਾਜ਼ਰ ਮਿਲਦਾ ਹੈ ਤਾਂ ਉਸ ਦੇ ਮਾਪਿਆਂ ਦੇ ਮੋਬਾਈਲ ਨੰਬਰ ’ਤੇ SMS ਭੇਜਿਆ ਜਾਵੇਗਾ। ਇਸ ਤਰ੍ਹਾਂ ਸਕੂਲ ਸ਼ੁਰੂ ਹੋਣ ਤੋਂ ਕਰੀਬ ਇੱਕ ਘੰਟੇ ਅੰਦਰ ਹੀ ਮਾਪਿਆਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਹੈ ਜਾਂ ਨਹੀਂ।

111 ਸਰਕਾਰੀ ਸਕੂਲਾਂ ਦੇ 1.70 ਲੱਖ ਵਿਦਿਆਰਥੀ ਜੁੜੇ
ਇਹ ਪ੍ਰਣਾਲੀ ਚੰਡੀਗੜ੍ਹ ਦੇ 111 ਸਰਕਾਰੀ ਸਕੂਲਾਂ ਦੇ ਕਰੀਬ 1.70 ਲੱਖ ਵਿਦਿਆਰਥੀਆਂ ਲਈ ਲਾਗੂ ਕੀਤੀ ਗਈ ਹੈ। ਸਿੱਖਿਆ ਵਿਭਾਗ ਮੁਤਾਬਕ ਇਸ ਨਾਲ ਸਕੂਲ ਬੰਕ ਕਰਨ ਵਾਲੇ ਵਿਦਿਆਰਥੀਆਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਵਿੱਚ ਵੀ ਮਦਦ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Chandigarh

ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

ਚੰਡੀਗੜ੍ਹ ਵਿੱਚ ਟੈਂਟ ਡੈਕੋਰ ਇੰਡੀਆ 2026 ਦਾ ਸ਼ਾਨਦਾਰ ਆਗਾਜ਼, ਪਹਿਲੇ ਹੀ ਦਿਨ ਭਾਰੀ ਭੀੜ

ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿੱਚ ਪਹਿਲੀ ਵਾਰ ਲੱਗੀ ਟੈਂਟ ਅਤੇ ਡੈਕੋਰ ਇੰਡਸਟਰੀ ਦੀ ਸ਼ਾਨਦਾਰ ਪ੍ਰਦਰਸ਼ਨੀ

ਸੁੰਦਰ ਨਗਰ ਵਿੱਚ ਦੇਸ਼ ਭਗਤੀ ਦੇ ਰੰਗ ਵਿੱਚ ਮਨਾਇਆ ਆਜ਼ਾਦੀ ਦਿਹਾੜਾ, ਆਸਿਫ਼ ਚੌਧਰੀ ਨੇ ਲਹਿਰਾਇਆ ਤਿਰੰਗਾ

ਚੰਡੀਗੜ੍ਹ ਪੁਲਿਸ ਨੇ ਮ੍ਰਿਤਕ ਸਾਬਕਾ MLA ਦਾ ਨਾਂਅ FIR 'ਚੋਂ ਹਟਾਇਆ

ਕੋਠੀ ਦਾ ਕਬਜ਼ਾ ਲੈਣ ਆਈ ਮਹਿਲਾ ਨੂੰ ਇੱਕ ਵਕੀਲ ਨੇ ਮਾਰੀ ਗੋਲੀ

ਪੁਲਿਸ ਮੁਲਾਜ਼ਮ ਨੇ ਨੌਜਵਾਨ ਦੇ ਸ਼ਰੇਆਮ ਮਾਰੇ ਥੱਪੜ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ ਵਿੱਚ ਇਮਾਰਤ ਢਹਿ-ਢੇਰੀ, ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ