Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Crime-Justice

ਬਿਹਾਰੀ ਪ੍ਰਵਾਸੀ 'ਤੇ ਨਾਬਾਲਗ ਨੂੰ ਅਗਵਾ ਕਰਨ ਦਾ ਮਾਮਲਾ ਦਰਜ

PUNJAB NEWS EXPRESS | November 03, 2024 06:37 PM

ਸ਼ਾਹਕੋਟ (ਪੱਤਰ ਪ੍ਰੇਰਕ): ਸ਼ਾਹਕੋਟ ਪੁਲੀਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇੱਕ ਪ੍ਰਵਾਸੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਜੀਤ ਤਾਂਟੀ ਵਾਸੀ ਬਿਹਾਰ ਵਜੋਂ ਹੋਈ ਹੈ ਅਤੇ ਉਹ ਮੌਜੂਦਾ ਸਮੇਂ ਸ਼ਾਹਕੋਟ ਦੇ ਢੰਢੋਵਾਲ ਚੌਕ ਨੇੜੇ ਆਦਰਸ਼ ਨਗਰ ਵਿੱਚ ਰਹਿੰਦਾ ਸੀ।

ਬਿਹਾਰ ਦੀ ਰਹਿਣ ਵਾਲੀ ਅਤੇ ਮੌਜੂਦਾ ਸਮੇਂ ਰਾਮ ਮੰਦਰ ਨੇੜੇ ਸ਼ਾਹਕੋਟ ਦੀ ਰਹਿਣ ਵਾਲੀ ਸਵਿੱਤਰੀ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਮੁਲਜ਼ਮਾਂ ਨੇ 29 ਅਕਤੂਬਰ ਨੂੰ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲਿਆ।

ਐਸਐਚਓ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਦੀ ਧਾਰਾ 137 (2) (ਅਗਵਾ), ਅਤੇ 96 (ਬੱਚਾ ਖਰੀਦਣ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ