Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Crime-Justice

ਪਿਤਾ ਦੇ ਕਾਤਲ ਨੂੰ ਉਮਰ ਕੈਦ

PUNJAB NEWS EXPRESS | December 23, 2022 02:14 PM

ਫਾਜਿ਼ਲਕਾ : ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਮਾਮਲੇ ਵਿਚ ਦੋਸ਼ੀ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਸਾਲ 2021 ਵਿਚ ਰਛਪਾਲ ਸਿੰਘ ਵਾਸੀ ਲੱਲਾ ਬਸਤੀ, ਜਲਾਲਾਬਾਦ ਨੇ ਆਪਣੇ ਪਿਤਾ ਕ੍ਰਿਪਾਲ ਸਿੰਘ ਦਾ ਹੀ ਕਤਲ ਕਰ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿਚ ਐਫਆਈਆਰ ਨੰਬਰ 171 ਮਿਤੀ 26 ਜ਼ੁਲਾਈ 2021 ਅਧੀਨ ਧਾਰਾ 302 ਦਰਜ ਕੀਤੀ ਗਈ ਸੀ।

ਇਸ ਮਾਮਲੇ ਦੀ ਸੁਣਵਾਈ ਪੂਰੀ ਹੋਣ ਤੇ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ 22 ਦਸੰਬਰ ਨੂੰ ਸੁਣਾਏ ਫੈਸਲੇ ਵਿਚ ਦੋਸੀ਼ ਨੂੰ ਉਮਰ ਕੈਦ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ।ਜ਼ੁਰਮਾਨਾ ਅਦਾ ਨਾ ਕਰਨ ਤੇ ਦੋਸ਼ੀ ਨੂੰ ਇਕ ਸਾਲ ਹੋਰ ਕੈਦ ਭੁਗਤਨੀ ਪਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ