Monday, September 07, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Crime-Justice

ਦੋ NRI ਗਾਇਕ ਹਰਭਜਨ ਮਾਨ ਖਿਲਾਫ ਪਹੁੰਚੇ ਅਦਾਲਤ,ਲਗਾਇਆ ਢਾਈ ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ

PUNJAB NEWS EXPRESS | December 26, 2022 12:50 PM

ਮੋਹਾਲੀ : ਪੰਜਾਬੀ ਗਾਇਕ ਅਤੇ ਅਭਿਨੇਤਾ ਹਰਭਜਨ ਮਾਨ ਦੇ ਖਿਲਾਫ ਅਰਬਪਤੀ ਪਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਹਿਸਾਬ ਕਿਤਾਬ ‘ਚ ਲਗਭਗ 2.5 ਕਰੋੜ ਰੁਪਏ ਦੀ ਹੇਰਾਫੇਰੀ ਦਾ ਇਲਜ਼ਾਮ ਲਗਾਉਂਦੇ ਹੋਏ ਸਿਵਲ ਕੋਰਟ ਮੋਹਾਲੀ ਵਿੱਚ ਪਹੁੰਚ ਕੀਤੀ ਹੈ। ਅਦਾਲਤ ਨੇ ਹਰਭਜਨ ਮਾਨ ਦੀ ਕੰਪਨੀ ਐਚਐਮ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ 2023 ਨੂੰ ਜਵਾਬ ਅਤੇ ਆਧਾਰ ਵੇਰਵੇ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਹਾਰਵੈਸਟ ਟੈਨਿਸ ਅਕੈਡਮੀ ਅਤੇ ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ ਕੁਲਾਰ ਲੁਧਿਆਣਾ ਦੇ ਮਾਲਕ ਪ੍ਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਦਾ ਕਹਿਣਾ ਹੈ ਕਿ ਉਹ ਪੰਜਾਬੀ ਫਿਲਮ ਪੀਆਰ (ਪਰਮਾਨੈਂਟ ਰੈਜ਼ੀਡੈਂਟ) ਤੋਂ ਫਿਲਮ ਨਿਰਮਾਣ ਵਿੱਚ ਆਏ ਹਨ। ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਮਾਨ ਦੇ ਖਿਲਾਫ ਆਪਣੀ ਫਿਲਮ ਪ੍ਰੋਡਕਸ਼ਨ ਕੰਪਨੀ ਸਾਰੰਗ ਫਿਲਮ ਪ੍ਰੋਡਕਸ਼ਨ ਦੇ ਨਿਰਦੇਸ਼ਕ ਅਟਾਰਨੀ ਅਨੀਸ਼ ਸੀ ਜੌਨ ਰਾਹੀਂ ਸ਼ਿਕਾਇਤ ਦਰਜ ਕਰਵਾਈ ਹੈ। ਜੌਨ ਦੇ ਅਦਾਲਤ ਵਿੱਚ ਪਹੁੰਚਣ ਤੋਂ ਬਾਅਦ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ