Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Crime-Justice

ਗੁਰਦਾਸਪੁਰ:2 ਸਮੱਗਲਰ 10 ਕਿਲੋਗ੍ਰਾਮ ਹੈਰੋਇਨ, 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸਾਂ ਸਮੇਤ ਕਾਬੂ

PUNJAB NEWS EXPRESS | December 28, 2022 01:21 PM

ਗੁਰਦਾਸਪੁਰ : ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ।ਇਸੇ ਮੁਹਿੰਮ ਦੇ ਤਹਿਤ ਸਰਹੱਦ ਪਾਰ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਮਿਲੀ ਹੈ।ਕਾਊਂਟਰ ਇੰਟੈਲੀਜੈਂਸ ਦੀ ਸੂਚਨਾ ਦੇ ਅਧਾਰ ‘ਤੇ ਪਠਾਨਕੋਟ ਪੁਲਿਸ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 10 ਕਿਲੋਗ੍ਰਾਮ ਹੈਰੋਇਨ, 2 ਪਿਸਤੌਲ, 4 ਮੈਗਜ਼ੀਨਾਂ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ।ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਵਲੋਂ ਪਿੰਡ ਥੰਮਣ, ਥਾਣਾ ਦੋਰਾਂਗਲਾ, ਜ਼ਿਲ੍ਹਾ ਗੁਰਦਾਸਪੁਰ 'ਚ ਨਾਕਾਬੰਦੀ ਕਰਕੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਥੰਮਣ ਥਾਣਾ ਦੋਰਾਂਗਲਾ ਅਤੇ ਸਰਵਨ ਸਿੰਘ ਵਾਸੀ ਪਿੰਡ ਸ਼ਹੂਰ ਕਲਾਂ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫਤਾਰ ਕੀਤਾ ਗਿਆ।ਫੜੇ ਗਏ ਦੋਵਾਂ ਵਿਅਕਤੀਆਂ ਕੋਲੋਂ 10 ਪੈਕਟ ਹੈਰੋਇਨ, 02 ਪਿਸਤੌਲ, 4 ਮੈਗਜ਼ੀਨਾਂ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਕਾਊਂਟਰ ਇੰਟੈਲੀਜੈਂਸ ਵੱਲੋਂ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ