Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਢਾਈ ਕਰੋੜ ਦੀ ਹੈਰੋਇਨ ਸਣੇ 2 ਤਸਕਰ ਗਿ੍ਰਫਤਾਰ, ਮਾਮਲਾ ਦਰਜ

PUNJAB NEWS EXPRESS | September 21, 2020 12:09 PM

ਚੰਡੀਗੜ੍ਹ:ਪੰਜਾਬ ਦੇ ਜਲੰਧਰ ਦੀ ਦਿਹਾਤੀ ਪੁਲਿਸ ਨੇ ਨਸ਼ੇ ਖ਼ਿਲਾਫ਼ ਸਖ਼ਤੀ ਦਿਖਾਉਂਦੇ ਹੋਏ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਹੈ। ਜਿਹਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ  ਨਾਕਾਬੰਦੀ ਦੌਰਾਨ ਅਮਾਨਤਪੁਰ ਜਲੰਧਰ ਕਰਤਾਰਪੁਰ ਰੋਡ ਸਾਈਡ ਤੋਂ ਆ ਰਹੀ ਕਾਰ ਨੂੰ ਰੋਕ ਕੇ ਕਾਰ 'ਚ ਸਵਾਰ ਚਾਲਕ ਸੋਮੀ ਤੇ ਮਹਿਲਾ ਅੰਜੂ ਰਾਜਪੂਤ ਨੂੰ ਚੈਕਿੰਗ ਦੌਰਾਨ ਗ੍ਰਿਫਤਾਰ ਕੀਤਾ। ਪੁਲਿਸ ਚੈਕਿੰਗ 'ਚ ਅੰਜੂ ਰਾਜਪੂਤ ਦੇ ਕਿੱਟ ਬੈਗ 'ਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸਦੀ ਕੀਮਤ ਢਾਈ ਕਰੋੜ ਤੋਂ ਵੀ ਵੱਧ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਸਥਾਨਕ ਪੁਲਿਸ ਥਾਣੇ ਵਿੱਚ ਕੇਸ ਦਰਜ ਕਰ ਲਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ