Friday, April 26, 2024

Crime-Justice

ਅੰਮ੍ਰਿਤਸਰ ‘ਚ ਪਤੀ-ਪਤਨੀ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ

PUNJAB NEWS EXPRESS | October 10, 2020 04:02 PM

ਚੰਡੀਗੜ੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ‘ਚ ਥਾਣਾ ਮੋਹਕਮਪੁਰਾ ਅਧੀਨ ਪੈਂਦੇ ਇਲਾਕੇ ਸੁੰਦਰ ਨਗਰ ਬਟਾਲਾ ਰੋਡ ‘ਚ ਬਜ਼ੁਰਗ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਜ਼ੁਰਗ ਜੋੜੇ ਵੱਲੋਂ ਕਿਹੜੀ ਗੱਲੋਂ ਖੁਦਕੁਸ਼ੀ ਕੀਤੀ ਗਈ ਹੈ। ਇਸ ਦਾ ਖਬਰ ਲਿਖੇ ਜਾਣ ਤੱਕ ਪਤਾ ਨਹੀਂ ਲੱਗ ਸਕਿਆ। ਸ਼ਨੀਵਾਰ ਨੂੰ ਜਦੋਂ ਬਜ਼ੁਰਗ ਜੋੜਾ ਆਪਣੇ ਕਮਰੇ ਅੰਦਰੋਂ ਬਾਹਰ ਨਾ ਆਇਆ ਤਾਂ ਪਰਿਵਾਰਿਕ ਮੈਂਬਰਾਂ ਨੇ ਦਰਵਾਜਾ ਤੋੜ ਕੇ ਦੇਖਿਆ ਤਾਂ ਦੋਨੋਂ ਮਿ੍ਰਤਕ ਹਾਲਤ ਵਿੱਚ ਪਏ ਸਨ। ਦੋਵਾਂ ਦੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ