Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Crime-Justice

ਰੋਡ਼ ਰੇਜ ਦੇ ਚੱਲਦੇ ਹੋਇਆ ਮਰਡਰ

PUNJAB NEWS EXPRESS | October 10, 2020 04:06 PM

ਜ਼ੀਰਕਪੁਰ:ਰੋਡ਼ ਰੇਜ ਦੇ ਚੱਲਦੇ ਹੋਇਆ ਮਰਡਰ , ਜ਼ੀਰਕਪੁਰ ਦੇ ਵੀਆਈਪੀ ਰੋਡ਼ ਤੇ ਰਾਤ ਡੇਢ ਵਜੇ ਹੋਇਆ ਮਰਡਰ । ਮ੍ਰਿਤਕ ਅਨਿਲ ਕੁਮਾਰ ਠਾਕੁਰ 35 ਸਾਲਾਂ ਨਿਵਾਸੀ ਦਾਊਂ ਮੋਹਾਲੀ ਥਾਣਾ ਬਲੌਂਗੀ ਦਾ ਰਹਿਣ ਵਾਲਾ ਸੀ । 10 ਮਹੀਨੇ ਦਾ ਇੱਕ ਬੱਚਾ ਸੀ ਤੇ 3 ਸਾਲ ਹੋਏ ਸਨ ਵਿਆਹ ਨੂੰ । ਗੈਂਗਸਟਰ ਹੈਪੀ ਬਰਾੜ ਨੇ ਧਮਕੀ ਦਿੰਦੇ ਹੋਏ ਕੀਤੇ 3 ਫਾਇਰ ਜਿਸ ਚੋ ਦੋ ਗੋਲੀ ਲੱਗੀ ਅਨਿਲ ਠਾਕੁਰ ਨੂੰ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

15,000 ਰੁਪਏ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਿਵੈਲਪਰ ਜਰਨੈਲ ਬਾਜਵਾ, ਸੀ.ਟੀ.ਪੀ. ਪੰਕਜ ਬਾਵਾ, ਪਟਵਾਰੀ ਲੇਖ ਰਾਜ ਵਿਰੁੱਧ ਮੁਕੱਦਮਾ ਦਰਜ