Friday, April 26, 2024

Crime-Justice

ਪੰਜਾਬ ਦੇ ਏਜੀ ਅਤੁਲ ਨੰਦਾ ਦੀ ਬਾਰ ਐਸੋਸੀਏਸ਼ਨ ਦੀ ਮੈਂਬਰਸ਼ਿਪ ਰੱਦ

PUNJAB NEWS EXPRESS | February 02, 2021 12:28 PM

ਚੰਡੀਗੜ੍ਹ: ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਦੀ ਬਾਰ ਐਸੋਸੀਸੇਸ਼ਨ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਈਕੋਰਟ ਬਾਰ ਐਸੋਸੀਸੇਸ਼ਨ ਵੱਲੋਂ ਇਹ ਕਾਰਵਾਈ ਏ. ਜੀ. ਨੰਦਾ ਵੱਲੋਂ ਐਸੋਸੀਏਸ਼ਨ ਦੇ ਹਿੱਤਾਂ ਦੇ ਖ਼ਿਲਾਫ਼ ਚੱਲਣ ਦੇ ਚੱਲਦੇ ਕੀਤੀ ਗਈ ਹੈ।

ਭਾਵੇਂ ਬਾਰ ਐਸੋਸੀਏਸ਼ਨ ਵੱਲੋਂ ਏ. ਜੀ. ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ, ਪਰ ਇਸ ਨਾਲ ਉਨ੍ਹਾਂ ਦੇ ਕੰਮ ’ਤੇ ਕੋਈ ਅਸਰ ਨਹੀਂ ਪਵੇਗਾ ਅਤੇ ਉਹ ਪਹਿਲਾਂ ਵਾਂਗ ਹਾਈਕੋਰਟ ਵਿਚ ਕੇਸ ਲੜਦੇ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ