Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Crime-Justice

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

PUNJAB NEWS EXPRESS | March 17, 2021 11:25 AM

ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੇ.ਈ.-ਕਮ-ਮਾਇਨਿੰਗ ਇੰਸਪੈਕਟਰ ਨੂੰ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ, ਪਟਿਆਲਾ ਵਿੱਚ ਤਾਇਨਾਤ ਜਸਪਾਲ ਸਿੰਘ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਨੂੰ ਵਿਜੀਲੈਂਸ ਟੀਮ ਨੇ ਮਾਨਸਾ ਸਹਿਰ ਦੇ ਸ਼ਿਕਾਇਤਕਰਤਾ ਦੀਪ ਕੁਮਾਰ ਤੋਂ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਜੇ.ਈ.-ਕਮ-ਮਾਈਨਿੰਗ ਇੰਸਪੈਕਟਰ ਉਸ ਤੋਂ ਉਸਾਰੀ ਅਧੀਨ ਨਵੀਂ ਅਨਾਜ ਮੰਡੀ, ਸ਼ੁਤਰਾਣਾ ਵਿੱਚ ਭਰਤੀ ਪਾਉਣ ਲਈ 30, 000 ਰੁਪਏ ਦੀ ਮੰਗ ਕਰ ਰਿਹਾ ਹੈ ਜਿੱਥੇ ਉਹ ਠੇਕੇਦਾਰ ਵਜੋਂ ਕੰਮ ਕਰ ਰਿਹਾ ਹੈ।

ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਮਾਈਨਿੰਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 30, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਦੇ ਪੁਲਿਸ ਥਾਣਾ ਪਟਿਆਲਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਜਸਟਿਸ ਗਰਗ ਅਤੇ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਐਚ ਐਨ ਬੀ ਲੀਗਲ ਫਰਮ ਦਾ ਉਦਘਾਟਨ ਕੀਤਾ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਅਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

6 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ