Thursday, January 08, 2026

Crime-Justice

ਫਰੀਦਕੋਟ ਦੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਲਾਕ ਡਾਊਨ ਕਾਰਨ ਮਾਲੀ ਹਾਲਤ ਵਿਗੜਣ ਮਗਰੋਂ ਕੀਤੀ ਖ਼ੁਦਕੁਸ਼ੀ

ਪੰਜਾਬ ਨਿਊਜ਼ ਐਕਸਪ੍ਰੈਸ | October 17, 2020 02:25 PM

ਫਰੀਦਕੋਟ: ਇਹ ਦੁਖਦਾਈ ਖ਼ਬਰ ਫਰੀਦਕੋਟ ਤੋਂ ਈ ਹੈ ਕਿ ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਆਪਣੇ ਆਪ ਅੱਗ ਲਗਾਕੇ ਖ਼ੁਦਕੁਸ਼ੀ ਕਰ ਲਈ ਹੈ | ਇਹ ਘਟਨਾ ਪਿੰਡ ਕਲੇਰ ਦੀ ਹੈ |

ਕਲੇਰ ਪਿੰਡ ਵਿਚ ਇੱਕ ਭੱਠੇ ਉੱਤੇ ਦਸ  ਸਾਲ ਤੋਂ ਮੁਨਸ਼ੀ ਦਾ ਕੰਮ ਕਰ ਰਿਹਾ ਇਹ ਪਰਿਵਾਰ ਮੂਲ ਰੂਪ ਵਿਚ ਰਾਜਸਥਾਨ ਦਾ ਰਹਿਣ ਵਾਲਾ  ਹੈ |ਪਰਿਵਾਰ ਦੇ ਮੁਖੀ ਨੇ ਪਹਿਲਾਂ ਮਿੱਟੀ ਦਾ ਤੇਲ ਪਾਕੇ ਆਪਣੇ ਤਿੰਨ ਪਰਿਵਾਰਿਕ ਜੀਆਂ ਨੂੰ ਅੱਗ ਲਾਗੈ ਤੇ ਫਿੱਟ ਖੁਦ ਨੂੰ ਅੱਗ ਦੇ ਹਵਾਲੇ ਕਰ ਦਿੱਤਾ | ਉਸਨੇ ਮਾਰਨ ਤੋਂ ਪਹਿਲਾਂ ਆਪਣੇ ਇੱਕ ਦੋਸਤ ਨੂੰ ਵਟ੍ਸ ਅੱਪ ਉੱਤੇ ਸੁਨੇਹਾ ਵੀ ਭੇਜਿਆ ਜਿਸ ਵਿਚ ਉਸਨ ਲਿਖਿਆ ਕਿ ਲਾਕ ਡਾਊਨ ਕਰਕੇ ਪਰਿਵਾਰ ਦੀ ਹਾਲਤ ਮਾਲੀ ਤੋਰ ਉੱਤੇ ਬਹੁਤ ਖ਼ਰਾਬ ਹੈ ਜਿਸ ਕਰਨ ਉਹਨਾਂ ਨੂੰ ਇਹ ਕਦਮ ਉਠਾਉਣਾ ਪਿਆ |

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਪੂਰਥਲਾ ਵਿੱਚ ਵਿਧਾਇਕ ਦੇ ਘਰ ਨੇੜੇ ਔਰਤ ਨੂੰ ਗੋਲੀ ਮਾਰੀ ਗਈ; ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ

ਗਾਇਕ ਹਸਨ ਮਾਣਕ ਨੂੰ ਐਨਆਰਆਈ ਧੋਖਾਧੜੀ ਅਤੇ ਹਮਲੇ ਦੇ ਮਾਮਲੇ ਵਿੱਚ ਨਿਆਂਇਕ ਰਿਮਾਂਡ ’ਤੇ ਭੇਜਿਆ ਗਿਆ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਮੋਹਾਲੀ ਅਦਾਲਤ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਲਈ ਵਿਜੀਲੈਂਸ ਬਿਊਰੋ ਦੀ ਅਰਜ਼ੀ ਰੱਦ ਕਰ ਦਿੱਤੀ

ਪੰਜਾਬ ਸਰਕਾਰ ਵੱਲੋਂ ਡੀਆਈਜੀ ਭੁੱਲਰ ਨੂੰ ਹਿਰਾਸਤ ਵਿੱਚ ਲੈਣ ਦੇ ਕਦਮ ਨੂੰ ਲੈ ਕੇ ਵਿਵਾਦ ਵਿਚਕਾਰ ਮੋਹਾਲੀ ਅਦਾਲਤ ਵਿੱਚ ਅੱਜ ਸੁਣਵਾਈ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ