Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Crime-Justice

ਚੋਰੀ ਦੇ 2 ਮੋਟਰਸਾਈਕਲਾਂ ਸਣੇ ਦੋ ਨੌਜਵਾਨ ਕਾਬੂ

PUNJAB NEWS EXPRESS | February 22, 2021 12:10 PM

ਮੁੱਲਾਂਪੁਰ ਦਾਖਾ: ਥਾਣਾ ਦਾਖਾ ਦੀ ਪੁਲਿਸ ਨੇ ਰਾਹਗੀਰਾਂ ਨੂੰ ਘੇਰ ਕੇ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਏਐਸਆਈ ਦਰਸ਼ਨ ਸਿੰਘ ਅਨੁਸਾਰ ਜਦੋਂ ਉਹ ਆਪਣੀ ਪੁਲਿਸ ਪਾਰਟੀ ਨਾਲ ਮੁੱਖ ਚੌਕ ’ਚ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ 

ਮੁਖਬਰ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਉਰਫ ਬੰਟੀ ਤੇ ਹਰਨੇਕ ਸਿੰਘ ਉਰਫ ਨੇਕਾ ਚੋਰੀ ਕੀਤੇ ਵੱਖ-ਵੱਖ ਮੋਟਰਸਾਈਕਲਾਂ ਸੀਟੀ-100 ਤੇ ਪਲਟੀਨਾ ’ਤੇ ਸਵਾਰ ਹੋ ਕੇ ਹੰਬੜਾ ਤੋਂ ਮੁੱਲਾਂਪੁਰ ਵੱਲ ਆ ਰਹੇ ਹਨ। ਦਰਸ਼ਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੂੰ ਰੋਕ ਕੇ ਪੁੱਛਿਗਿੱਛ ਕੀਤਾ ਤਾਂ ਦੋਵੇਂ ਮੋਟਰਸਾਈਕਲ ਚੋਰੀ ਦੇ ਪਾਏ ਗਏ । ਕਾਬੂ ਕੀਤੇ ਲਖਵਿੰਦਰ ਸਿੰਘ ਉਰਫ ਬੰਟੀ ਪੁੱਤਰ ਸੁਰਜੀਤ ਸਿੰਘ ਅਤੇ ਹਰਨੇਕ ਸਿੰਘ ਉਰਫ ਨੇਕਾ ਪੁੱਤਰ ਸਵਰਨਜੀਤ ਸਿੰਘ ਵਾਸੀਆਨ ਰੁੜਕਾ ਕਲਾਂ ਖਿਲਾਫ ਥਾਣਾ ਦਾਖਾ ਵਿਖੇ ਕੇਸ ਦਰਜ ਕੀਤਾ ਗਿਆ ।

Have something to say? Post your comment

google.com, pub-6021921192250288, DIRECT, f08c47fec0942fa0

Crime-Justice

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ ਅਦਾਲਤ ਨੇ ਨਾਈਜੀਰੀਅਨ ਵਿਅਕਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਨਿਯਮਤ ਜ਼ਮਾਨਤ ਦਿੱਤੀ

ਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆ

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਸੈਕਟਰ 26 ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ